1 Samuel 26:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਅਬੀਸ਼ਈ ਨੇ ਦਾਊਦ ਨੂੰ ਆਖਿਆ, “ਪਰਮੇਸ਼ੁਰ ਨੇ ਅੱਜ ਤੁਹਾਡੇ ਵੈਰੀ ਨੂੰ ਤੁਹਾਡੇ ਹੱਥ ਵਿੱਚ ਕਰ ਦਿੱਤਾ ਹੈ। ਜੋ ਤੁਸੀਂ ਹੁਣ ਆਗਿਆ ਕਰੋ ਤਾਂ ਮੈਂ ਉਸ ਨੂੰ ਬਰਛੀ ਦਾ ਇੱਕੋ ਵਾਰ ਮਾਰਕੇ ਧਰਤੀ ਨਾਲ ਵਿੰਨ੍ਹਾਂ। ਮੈਂ ਇੱਕੋ ਵਾਰ ਵਿੱਚ ਉਸ ਨੂੰ ਚਿੱਤ ਕਰ ਦੇਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਅਬੀਸ਼ਈ ਨੇ ਦਾਊਦ ਨੂੰ ਆਖਿਆ, ਪਰਮੇਸ਼ੁਰ ਨੇ ਅੱਜ ਤੁਹਾਡੇ ਵੈਰੀ ਨੂੰ ਤੁਹਾਡੇ ਹੱਥ ਕਰ ਦਿੱਤਾ । ਜੋ ਹੁਣ ਆਗਿਆ ਕਰੋ ਤਾਂ ਮੈਂ ਉਹ ਨੂੰ ਬਰਛੀ ਦਾ ਇੱਕੋ ਵਾਰ ਮਾਰ ਕੇ ਧਰਤੀ ਨਾਲ ਵਿੰਨ੍ਹਾਂ ਅਤੇ ਮੈਂ ਉਹ ਨੂੰ ਦੂਜੀ ਵਾਰ ਨਾ ਮਾਰਾਂਗਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਬੀਸ਼ਈ ਨੇ ਦਾਊਦ ਨੂੰ ਆਖਿਆ, ਪਰਮੇਸ਼ੁਰ ਨੇ ਅੱਜ ਤੁਹਾਡੇ ਵੈਰੀ ਨੂੰ ਤੁਹਾਡੇ ਹੱਥ ਕਰ ਦਿੱਤਾ। ਜੇ ਹੁਣ ਆਗਿਆ ਕਰੋ ਤਾਂ ਮੈਂ ਉਹ ਨੂੰ ਬਰਛੀ ਦਾ ਇੱਕੋ ਵਾਰ ਮਾਰ ਕੇ ਧਰਤੀ ਨਾਲ ਵਿੰਨ੍ਹਾਂ ਅਤੇ ਮੈਂ ਉਹ ਨੂੰ ਦੂਜੀ ਵਾਰ ਨਾ ਮਾਰਾਂਗਾ!