1 Samuel 27:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਦਾਊਦ ਨੇ ਆਪਣੇ ਮਨ ਵਿੱਚ ਸੋਚਿਆ, “ਸ਼ਾਊਲ ਮੈਨੂੰ ਕਿਸੇ ਦਿਨ ਫ਼ੜੇਗਾ ਜ਼ਰੂਰ। ਸਭ ਤੋਂ ਚੰਗਾ ਤਾਂ ਇਹੀ ਹੋਵੇਗਾ ਜੇ ਮੈਂ ਫ਼ਲਿਸਤੀ ਦੀ ਧਰਤੀ ਉੱਤੇ ਹੀ ਬਚਕੇ ਨਿਕਲ ਜਾਵਾਂ। ਤਦ ਸ਼ਾਊਲ ਇਸਰਾਏਲ ਵਿੱਚ ਮੇਰੀ ਭਾਲ ਛੱਡ ਦੇਵੇਗਾ। ਇਉਂ ਮੈਂ ਸ਼ਾਊਲ ਦੇ ਹੱਥੋਂ ਬੱਚ ਜਾਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਦਾਊਦ ਨੇ ਆਪਣੇ ਮਨ ਵਿੱਚ ਆਖਿਆ ਭਈ ਹੁਣ ਮੈਂ ਕਿਸੇ ਦਿਨ ਸ਼ਾਊਲ ਦੇ ਹੱਥ ਨਾਲ ਨਸ਼ਟ ਹੋ ਜਾਵਾਂਗਾ। ਫੇਰ ਮੇਰੇ ਲਈ ਇਹ ਦੇ ਨਾਲੋਂ ਹੋਰ ਕੋਈ ਚੰਗੀ ਸਲਾਹ ਨਹੀਂ ਜੋ ਮੈਂ ਕਾਹਲੀ ਨਾਲ ਭੱਜ ਕੇ ਫਲਿਸਤੀਆਂ ਦੇ ਦੇਸ ਵਿੱਚ ਜਾ ਵੱਸਾਂ ਅਤੇ ਸ਼ਾਊਲ ਇਸਰਾਏਲ ਦੇ ਬੰਨਿਆਂ ਵਿੱਚੋਂ ਮੇਰੇ ਲੱਭਣ ਤੋਂ ਨਿਰਾਸ ਹੋ ਜਾਵੇਗਾ ਤਾਂ ਉਹ ਦੇ ਹੱਥੋਂ ਮੈਂ ਛੁੱਟ ਜਾਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਨੇ ਆਪਣੇ ਮਨ ਵਿੱਚ ਆਖਿਆ ਕਿ ਹੁਣ ਮੈਂ ਕਿਸੇ ਦਿਨ ਸ਼ਾਊਲ ਦੇ ਹੱਥ ਨਾਲ ਤਬਾਹ ਹੋ ਜਾਂਵਾਂਗਾ। ਫੇਰ ਮੇਰੇ ਲਈ ਇਹ ਦੇ ਨਾਲੋਂ ਹੋਰ ਕੋਈ ਚੰਗੀ ਸਲਾਹ ਨਹੀਂ ਜੋ ਮੈਂ ਤੇਜੀ ਨਾਲ ਭੱਜ ਕੇ ਫ਼ਲਿਸਤੀਆਂ ਦੇ ਦੇਸ ਵਿੱਚ ਜਾ ਵੱਸਾਂ ਅਤੇ ਸ਼ਾਊਲ ਇਸਰਾਏਲ ਦੇ ਬੰਨਿਆਂ ਵਿੱਚੋਂ ਮੇਰੇ ਲੱਭਣ ਤੋਂ ਨਿਰਾਸ਼ ਹੋ ਜਾਵੇਗਾ ਤਾਂ ਉਹ ਦੇ ਹੱਥੋਂ ਮੈਂ ਛੁੱਟ ਜਾਂਵਾਂਗਾ