1 Samuel 27:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਇੱਕ ਵੀ ਜਿਉਂਦੇ ਆਦਮੀ ਜਾਂ ਔਰਤ ਨੂੰ ਗਥ ਵਿੱਚ ਨਾ ਲਿਆਇਆ। ਦਾਊਦ ਨੇ ਸੋਚਿਆ, “ਜੇਕਰ ਅਸੀਂ ਇੱਕ ਵੀ ਜਿਉਂਦਾ ਜੀਅ ਗਥ ਵਿੱਚ ਲੈ ਆਏ ਤਾਂ ਹੋ ਸੱਕਦਾ ਹੈ ਉਹ ਆਕੀਸ਼ ਨੂੰ ਸਾਡੀ ਅਸਲੀਅਤ ਦੱਸ ਦੇਵੇ।” ਦਾਊਦ ਜਿੰਨੀ ਦੇਰ ਫ਼ਲਿਸਤੀ ਦੀ ਧਰਤੀ ਉੱਤੇ ਰਿਹਾ ਇਵੇਂ ਹੀ ਕਰਦਾ ਰਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਦਾਊਦ ਕਿਸੇ ਇੱਕ ਪੁਰਸ਼ ਯਾ ਤ੍ਰੀਮਤ ਨੂੰ ਵੀ ਗਥ ਵਿੱਚ ਨਾ ਲਿਆਇਆ ਜੋ ਕਿਤੇ ਇਹ ਸਾਡੇ ਵਿਰੁੱਧ ਨਾ ਖਬਰ ਜਾ ਦੇਣ ਭਈ ਦਾਊਦ ਨੇ ਅਜਿਹਾ ਕੰਮ ਕੀਤਾ ਹੈ। ਜਦ ਤੋੜੀ ਉਹ ਫਲਿਸਤੀਆਂ ਦੇ ਦੇਸ ਵਿੱਚ ਰਿਹਾ ਉਸ ਦੀ ਇਹੋ ਮਰਜਾਦਾ ਰਹੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਦਾਊਦ ਕਿਸੇ ਇੱਕ ਪੁਰਸ਼ ਜਾਂ ਇਸਤ੍ਰੀ ਨੂੰ ਵੀ ਗਥ ਵਿੱਚ ਨਾ ਲਿਆਇਆ ਜੋ ਕਿਤੇ ਇਹ ਸਾਡੇ ਵਿਰੁੱਧ ਨਾ ਖ਼ਬਰ ਜਾ ਦੇਣ ਕਿ ਦਾਊਦ ਨੇ ਅਜਿਹਾ ਕੰਮ ਕੀਤਾ ਹੈ। ਜਦ ਤੱਕ ਉਹ ਫ਼ਲਿਸਤੀਆਂ ਦੇ ਦੇਸ ਵਿੱਚ ਰਿਹਾ ਉਸ ਦੀ ਇਹੋ ਮਰਜਾਦਾ ਰਹੀ