1 Samuel 27:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਕੀਸ਼ ਨੂੰ ਦਾਊਦ ਉੱਤੇ ਇਤਬਾਰ ਹੋ ਗਿਆ। ਆਕੀਸ਼ ਨੇ ਮਨ ਵਿੱਚ ਸੋਚਿਆ, “ਹੁਣ ਦਾਊਦ ਦੇ ਆਪਣੇ ਲੋਕ ਉਸ ਨੂੰ ਨਫ਼ਰਤ ਕਰਦੇ ਹਨ ਅਤੇ ਇਸਰਾਏਲੀ ਸਾਰੇ ਹੀ ਦਾਊਦ ਨੂੰ ਬੜੀ ਘਿਰਣਾ ਕਰਦੇ ਹਨ ਤਾਂ ਹੁਣ ਤਾਂ ਇਹ ਉਮਰ ਭਰ ਮੇਰੀ ਹੀ ਟਹਿਲ ਸੇਵਾ ਕਰੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਆਕੀਸ਼ ਨੇ ਦਾਊਦ ਦੀ ਗੱਲ ਉੱਤੇ ਪਰਤੀਤ ਕੀਤੀ ਅਤੇ ਆਖਿਆ, ਭਈ ਉਸ ਨੇ ਆਪਣੇ ਲੋਕ ਇਸਰਾਏਲ ਨਾਲ ਅਜਿਹਾ ਕੰਮ ਕੀਤਾ ਹੈ ਜੋ ਓਹ ਉਸ ਤੋਂ ਬਹੁਤ ਨਫ਼ਰਤ ਕਰਦੇ ਹੋਣਗੇ ਏਸ ਲਈ ਉਹ ਸਦਾ ਮੇਰਾ ਟਹਿਲੂਆ ਰਹੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਕੀਸ਼ ਨੇ ਦਾਊਦ ਦੀ ਗੱਲ ਉੱਤੇ ਪਰਤੀਤ ਕੀਤੀ ਅਤੇ ਆਖਿਆ, ਭਈ ਉਸ ਨੇ ਆਪਣੇ ਲੋਕ ਇਸਰਾਏਲ ਨਾਲ ਅਜਿਹਾ ਕੰਮ ਕੀਤਾ ਹੈ ਜੋ ਉਹ ਉਸ ਤੋਂ ਬਹੁਤ ਨਫ਼ਰਤ ਕਰਦੇ ਹੋਣਗੇ ਇਸ ਲਈ ਉਹ ਸਦਾ ਮੇਰਾ ਸੇਵਕ ਰਹੇਗਾ।