1 Samuel 27:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ, ਉਸ ਦੇ ਸਾਥੀ, ਅਤੇ ਉਨ੍ਹਾਂ ਦੇ ਟੱਬਰ ਗਥ ਵਿੱਚ ਆਕੀਸ਼ ਨਾਲ ਰਹੇ। ਦਾਊਦ ਦੇ ਨਾਲ ਉਸ ਦੀਆਂ ਦੋ ਬੀਵੀਆਂ ਅਹੀਨੋਅਮ ਜੋ ਯਿਜ਼ਰਾਏਲ ਤੋਂ ਸੀ ਅਤੇ ਜੋ ਕਰਮਲ ਦੇ ਨਾਬਾਲ ਦੀ ਪਤਨੀ ਸੀ ਅਬੀਗੈਲ, ਦੋਨੋਂ ਉੱਥੇ ਹੀ ਆਕੀਸ਼ ਵੱਲ ਰਹੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਆਕੀਸ਼ ਦੇ ਨਾਲ ਦਾਊਦ ਗਥ ਵਿੱਚ ਰਿਹਾ ਅਰਥਾਤ ਉਹ ਅਤੇ ਉਹ ਦੇ ਲੋਕ ਜਿਨ੍ਹਾਂ ਵਿੱਚੋਂ ਸਭ ਕੋਈ ਆਪੋ ਆਪਣੇ ਟੱਬਰ ਸਣੇ ਸੀ ਅਤੇ ਦਾਊਦ ਆਪਣੀਆਂ ਦੋਹਾਂ ਪਤਨੀਆਂ ਦੇ ਨਾਲ ਅਰਥਾਤ ਅਹੀਨੋਅਮ ਯਿਜ਼ਰਾਏਲਣ ਅਤੇ ਕਰਮੇਲਣੀ ਅਬੀਗੈਲ ਜੋ ਨਾਬਾਲ ਦੀ ਤੀਵੀਂ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਕੀਸ਼ ਦੇ ਨਾਲ ਦਾਊਦ ਗਥ ਵਿੱਚ ਰਿਹਾ ਅਰਥਾਤ ਉਹ ਅਤੇ ਉਹ ਦੇ ਲੋਕ ਜਿਨ੍ਹਾਂ ਵਿੱਚੋਂ ਸਭ ਕੋਈ ਆਪੋ ਆਪਣੇ ਟੱਬਰ ਸਮੇਤ ਸੀ ਅਤੇ ਦਾਊਦ ਆਪਣੀਆਂ ਦੋਹਾਂ ਪਤਨੀਆਂ ਦੇ ਨਾਲ ਅਰਥਾਤ ਅਹੀਨੋਅਮ ਯਿਜ਼ਰਾਏਲਣ ਅਤੇ ਕਰਮੇਲਣੀ ਅਬੀਗੈਲ ਜੋ ਨਾਬਾਲ ਦੀ ਇਸਤਰੀ ਸੀ