1 Samuel 27:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਦਿਨ ਆਕੀਸ਼ ਨੇ ਦਾਊਦ ਨੂੰ ਸਿਕਲਗ ਸ਼ਹਿਰ ਦੇ ਦਿੱਤਾ। ਅੱਜ ਤੀਕ ਸਿਕਲਗ ਯਹੂਦਾਹ ਦੇ ਪਾਤਸ਼ਾਹਾਂ ਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਆਕੀਸ਼ ਨੇ ਉਸ ਦਿਨ ਉਹ ਨੂੰ ਸਿਕਲਗ ਸ਼ਹਿਰ ਦੇ ਦਿੱਤਾ ਸੋ ਸਿਕਲਗ ਅੱਜ ਤੋੜੀ ਯਹੂਦਾਹ ਦੇ ਪਾਤਸ਼ਾਹਾਂ ਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਆਕੀਸ਼ ਨੇ ਉਸ ਦਿਨ ਉਹ ਨੂੰ ਸਿਕਲਗ ਸ਼ਹਿਰ ਦੇ ਦਿੱਤਾ ਸੋ ਸਿਕਲਗ ਅੱਜ ਤੱਕ ਯਹੂਦਾਹ ਦੇ ਰਾਜਾ ਦਾ ਹੈ