1 Samuel 27:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਫ਼ਲਿਸਤੀਆਂ ਨਾਲ ਉੱਥੇ ਇੱਕ ਸਾਲ ਅਤੇ ਚਾਰ ਮਹੀਨੇ ਰਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਜਿੰਨਾ ਚਿਰ ਦਾਊਦ ਫਲਿਸਤੀਆਂ ਦੇ ਦੇਸ ਵਿੱਚ ਰਿਹਾ ਸੋ ਪੂਰਾ ਇੱਕ ਵਰਹਾ ਅਤੇ ਚਾਰ ਮਹੀਨੇ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿੰਨਾਂ ਚਿਰ ਦਾਊਦ ਫ਼ਲਿਸਤੀਆਂ ਦੇ ਦੇਸ ਵਿੱਚ ਰਿਹਾ ਸੋ ਪੂਰਾ ਇੱਕ ਸਾਲ ਅਤੇ ਚਾਰ ਮਹੀਨੇ ਸਨ।