1 Samuel 28:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਾਦ ਵਿੱਚ ਫ਼ਲਿਸਤੀਆਂ ਨੇ ਇਸਰਾਏਲ ਦੇ ਵਿਰੁੱਧ ਲੜਾਈ ਕਰਨ ਲਈ ਆਪਣੀਆਂ ਫ਼ੌਜਾਂ ਇਕੱਠੀਆਂ ਕੀਤੀਆਂ। ਤਦ ਆਕੀਸ਼ ਨੇ ਦਾਊਦ ਨੂੰ ਕਿਹਾ, “ਕੀ ਤੂੰ ਇਸ ਗੱਲ ਨੂੰ ਸਮਝ ਰਿਹਾ ਹੈਂ ਕਿ ਤੈਨੂੰ ਅਤੇ ਤੇਰੇ ਸਾਥੀਆਂ ਨੂੰ ਮੇਰੇ ਨਾਲ ਇਸਰਾਏਲ ਦੇ ਖਿਲਾਫ਼ ਲੜਾਈ ਕਰਨ ਲਈ ਜਾਣਾ ਹੋਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹੀਂ ਦਿਨੀਂ ਅਜਿਹਾ ਹੋਇਆ ਜੋ ਫਲਿਸਤੀਆਂ ਨੇ ਇਸਰਾਏਲ ਨਾਲ ਲੜਨ ਲਈ ਆਪਣੇ ਦਲਾਂ ਨੂੰ ਇਕੱਠਿਆ ਕੀਤਾ। ਤਦ ਆਕੀਸ਼ ਨੇ ਦਾਊਦ ਨੂੰ ਆਖਿਆ, ਤੂੰ ਸੱਚ ਜਾਣ ਜੋ ਤੈਨੂੰ ਅਤੇ ਤੇਰਿਆਂ ਲੋਕਾਂ ਨੂੰ ਮੇਰੇ ਨਾਲ ਲੜਾਈ ਵਿੱਚ ਜਾਣਾ ਪਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨੀਂ ਦਿਨੀਂ ਅਜਿਹਾ ਹੋਇਆ ਜੋ ਫ਼ਲਿਸਤੀਆਂ ਨੇ ਇਸਰਾਏਲ ਨਾਲ ਲੜਨ ਲਈ ਆਪਣੇ ਦਲਾਂ ਨੂੰ ਇਕੱਠਿਆਂ ਕੀਤਾ। ਤਦ ਆਕੀਸ਼ ਨੇ ਦਾਊਦ ਨੂੰ ਆਖਿਆ, ਤੂੰ ਸੱਚ ਜਾਣ ਜੋ ਤੈਨੂੰ ਅਤੇ ਤੇਰੇ ਲੋਕਾਂ ਨੂੰ ਮੇਰੇ ਨਾਲ ਲੜਾਈ ਵਿੱਚ ਜਾਣਾ ਪਵੇਗਾ