1 Samuel 28:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਣ ਕਿਰਪਾ ਕਰਕੇ ਮੇਰੀ ਗੱਲ ਧਿਆਨ ਨਾਲ ਸੁਣ, ਹੁਣ ਮੈਂ ਤੈਨੂੰ ਕੁਝ ਰੋਟੀ ਦਿੰਦਾ ਹਾਂ ਤੂੰ ਖਾ ਲੈ, ਫ਼ਿਰ ਤੇਰੇ ਵਿੱਚ ਤਾਕਤ ਆ ਜਾਵੇਗੀ ਤਾਂ ਤੂੰ ਆਪਣੇ ਰਾਹ ਪੈ ਜਾਵੀਂ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਹੁਣ ਮੈਂ ਤੁਹਾਡੇ ਅੱਗੇ ਬੇਨਤੀ ਕਰਦੀ ਹਾਂ ਜੋ ਤੁਸੀਂ ਵੀ ਆਪਣੀ ਟਹਿਲਣ ਦੀ ਗੱਲ ਸੁਣੋ ਅਤੇ ਪਰਵਾਨਗੀ ਦਿਓ ਜੋ ਮੈਂ ਇੱਕ ਚੱਪਾ ਰੋਟੀ ਤੁਹਾਡੇ ਕੋਲ ਲੈ ਆਵਾਂ। ਤੁਸੀਂ ਉਹ ਨੂੰ ਖਾਓ ਭਈ ਜਿਸ ਵੇਲੇ ਤੁਸੀਂ ਆਪਣੇ ਰਾਹ ਵਿੱਚ ਤੁਰੋ ਤਾਂ ਜ਼ੋਰ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਹੁਣ ਮੈਂ ਤੁਹਾਡੇ ਅੱਗੇ ਬੇਨਤੀ ਕਰਦੀ ਹਾਂ ਜੋ ਤੁਸੀਂ ਵੀ ਆਪਣੀ ਦਾਸੀ ਦੀ ਗੱਲ ਮੰਨੋ ਕਰੋ ਅਤੇ ਪਰਵਾਨਗੀ ਦਿਓ ਜੋ ਮੈਂ ਤੁਹਾਡੇ ਲਈ ਰੋਟੀ ਲੈ ਆਵਾਂ। ਤੁਸੀਂ ਉਹ ਨੂੰ ਖਾਓ ਭਈ ਜਿਸ ਵੇਲੇ ਤੁਸੀਂ ਆਪਣੇ ਰਾਹ ਵਿੱਚ ਤੁਰੋ ਤਾਂ ਜ਼ੋਰ ਹੋਵੇ।