1 Samuel 28:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਔਰਤ ਨੇ ਸ਼ਾਊਲ ਅਤੇ ਉਸ ਦੇ ਅਫ਼ਸਰਾਂ ਅੱਗੇ ਖਾਣਾ ਪਰੋਸਿਆ। ਉਨ੍ਹਾਂ ਸਭਨਾਂ ਨੇ ਭੋਜਨ ਕੀਤਾ ਅਤੇ ਅਗਲੀ ਸਵੇਰ ਉਹ ਉੱਠੇ ਅਤੇ ਉੱਥੋਂ ਚੱਲੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸ਼ਾਊਲ ਅਰ ਉਹ ਦੇ ਟਹਿਲੂਆਂ ਦੇ ਅੱਗੇ ਲਿਆ ਧਰੀਆਂ ਅਤੇ ਉਨ੍ਹਾਂ ਨੇ ਖਾਧਾ ਤਦ ਓਹ ਉੱਠੇ ਅਤੇ ਉਸੇ ਰਾਤ ਉੱਥੋਂ ਤੁਰ ਪਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸ਼ਾਊਲ ਅਤੇ ਉਹ ਦੇ ਸੇਵਕਾਂ ਦੇ ਅੱਗੇ ਲਿਆ ਕੇ ਰੱਖੀਆਂ ਅਤੇ ਉਨ੍ਹਾਂ ਨੇ ਖਾਧਾ ਤਦ ਉਹ ਉਸੇ ਰਾਤ ਉੱਥੋਂ ਚੱਲ ਪਏ।