1 Samuel 29:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਲਿਸਤੀਆਂ ਨੇ ਆਪਣੇ ਸਾਰੇ ਸਿਪਾਹੀ ਅਫ਼ੇਕ ਵਿੱਚ ਇਕੱਠੇ ਕੀਤੇ ਅਤੇ ਇਸਰਾਏਲੀਆਂ ਨੇ ਇੱਕ ਝਰਨੇ ਦੇ ਨੇੜੇ ਜੋ ਇਸਰਾਏਲ ਵਿੱਚ ਹੈ ਜਾ ਡੇਰੇ ਲਾਏ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਫਲਿਸਤੀਆਂ ਦੇ ਸਾਰੇ ਦਲ ਅਫੇਕ ਵਿੱਚ ਇਕੱਠੇ ਹੋਏ ਸਨ ਅਤੇ ਇਸਰਾਏਲੀਆਂ ਨੇ ਇੱਕ ਸੁੰਬ ਦੇ ਨੇੜੇ ਜੋ ਯਿਜ਼ਰਾਏਲ ਵਿੱਚ ਹੈ ਆ ਡੇਰੇ ਲਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਫ਼ਲਿਸਤੀਆਂ ਦੇ ਸਾਰੇ ਦਲ ਅਫੇਕ ਵਿੱਚ ਇਕੱਠੇ ਹੋਏ ਸਨ ਅਤੇ ਇਸਰਾਏਲੀਆਂ ਨੇ ਇੱਕ ਪਾਣੀ ਦੇ ਸੋਤੇ ਦੇ ਨੇੜੇ ਜੋ ਯਿਜ਼ਰਏਲ ਵਿੱਚ ਹੈ ਆ ਡੇਰੇ ਲਾਏ