1 Samuel 29:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਦਾਊਦ ਅਤੇ ਉਸ ਦੇ ਸਾਥੀ ਸਵੇਰੇ ਜਲਦੀ ਉੱਠੇ ਅਤੇ ਫ਼ਲਿਸਤੀ ਦੇ ਦੇਸ਼ ਵਾਪਸ ਮੁੜ ਗਏ ਅਤੇ ਫ਼ਲਿਸਤੀ ਯਿਜ਼ਰਾਏਲ ਵੱਲ ਚਢ਼ੇ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਦਾਊਦ ਆਪਣਿਆਂ ਮਨੁੱਖਾਂ ਸਣੇ ਸਵੇਰੇ ਤੜਕੇ ਹੀ ਉੱਠਿਆ ਜੋ ਪਰਭਾਤ ਨੂੰ ਉੱਥੋਂ ਤੁਰ ਕੇ ਫਲਿਸਤੀਆਂ ਦੇ ਦੇਸ ਵਿੱਚ ਮੁੜ ਜਾਵੇ ਅਤੇ ਫਲਿਸਤੀ ਯਿਜ਼ਰਾਏਲ ਵੱਲ ਚੜ੍ਹੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਦਾਊਦ ਆਪਣਿਆਂ ਮਨੁੱਖਾਂ ਨਾਲ ਤੜਕੇ ਹੀ ਉੱਠਿਆ ਜੋ ਪਰਭਾਤ ਨੂੰ ਉੱਥੋਂ ਤੁਰ ਕੇ ਫ਼ਲਿਸਤੀਆਂ ਦੇ ਦੇਸ ਵਿੱਚ ਮੁੜ ਜਾਵੇ ਅਤੇ ਫ਼ਲਿਸਤੀਆਂ ਨੇ ਯਿਜ਼ਰਏਲ ਤੇ ਚੜਾਈ ਕੀਤੀ।