1 Samuel 29:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਲਿਸਤੀਆਂ ਦੇ ਸਰਦਾਰ 100 ਅਤੇ 1,000 ਦੇ ਨਾਲ ਅੱਗੇ-ਅੱਗੇ ਜਾਂਦੇ ਸਨ, ਪਰ ਦਾਊਦ ਆਪਣੇ ਸਾਥੀਆਂ ਦੇ ਨਾਲ ਪਿੱਛੇ-ਪਿੱਛੇ ਆਕੀਸ਼ ਦੇ ਨਾਲ ਆਉਂਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਫਲਿਸਤੀਆਂ ਦੇ ਸਰਦਾਰ ਸੈਂਕੜਿਆਂ ਤੇ ਹਜ਼ਾਰਾਂ ਦੇ ਨਾਲ ਅੱਗੇ ਅੱਗੇ ਜਾਂਦੇ ਸਨ ਪਰ ਦਾਊਦ ਆਪਣਿਆਂ ਮਨੁੱਖਾਂ ਸਣੇ ਪਿੱਛੇ ਪਿੱਛੇ ਆਕੀਸ਼ ਨਾਲ ਆਉਂਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਫ਼ਲਿਸਤੀਆਂ ਦੇ ਸਰਦਾਰ ਸੈਂਕੜਿਆਂ ਤੇ ਹਜ਼ਾਰਾਂ ਦੇ ਨਾਲ ਅੱਗੇ-ਅੱਗੇ ਜਾਂਦੇ ਸਨ ਪਰ ਦਾਊਦ ਆਪਣੇ ਮਨੁੱਖਾਂ ਸਮੇਤ ਪਿੱਛੇ-ਪਿੱਛੇ ਆਕੀਸ਼ ਨਾਲ ਆਉਂਦਾ ਸੀ