1 Samuel 29:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਤਾਂ ਉਹੀ ਬੰਦਾ ਹੈ ਨਾ ਜਿਸਦੇ ਬਾਰੇ ਇਸਰਾਏਲੀ ਇਹ ਗੀਤ ਗਾਉਂਦੇ ਨੱਚਦੇ ਹਨ ਕਿ: ‘ਸ਼ਾਊਲ ਨੇ ਤਾਂ ਹਜ਼ਾਰਾਂ ਵੈਰੀ ਮਾਰੇ ਪਰ ਦਾਊਦ ਨੇ ਲਖਾਂ ਵੈਰੀ ਮਾਰ ਮੁਕਾਏ।’”
Punjabi Bible 2016 - ਪਵਿੱਤਰ ਬਾਈਬਲ O.V.
ਭਲਾ, ਇਹ ਉਹ ਦਾਊਦ ਨਹੀਂ ਜਿਸ ਦੇ ਲਈ ਓਹ ਨੱਚਦੀਆਂ ਹੋਈਆਂ ਗਾਉਂਦੀਆਂ ਸਨ, - ਸ਼ਾਊਲ ਨੇ ਆਪਣੇ ਹਜ਼ਾਰਾਂ ਨੂੰ ਮਾਰਿਆ, ਅਤੇ ਦਾਊਦ ਨੇ ਆਪਣੇ ਲੱਖਾਂ ਨੂੰ?।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਲਾ, ਇਹ ਉਹ ਦਾਊਦ ਨਹੀਂ ਜਿਸ ਦੇ ਲਈ ਉਹ ਨੱਚਦੀਆਂ ਹੋਈਆਂ ਗਾਉਂਦੀਆਂ ਸਨ, ਸ਼ਾਊਲ ਨੇ ਆਪਣੇ ਹਜ਼ਾਰਾਂ ਨੂੰ ਮਾਰਿਆ, ਅਤੇ ਦਾਊਦ ਨੇ ਲੱਖਾਂ ਨੂੰ?