1 Samuel 29:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਆਕੀਸ਼ ਨੇ ਦਾਊਦ ਨੂੰ ਬੁਲਾਕੇ ਆਖਿਆ, “ਮੈਂ ਯਹੋਵਾਹ ਦੀ ਜ਼ਿੰਦਗੀ ਦੀ ਸੌਂਹ ਖਾਂਦਾ ਹਾਂ, ਕਿ ਤੂੰ ਮੇਰੇ ਨਾਲ ਵਫ਼ਾਦਾਰ ਹੈਂ। ਮੈਨੂੰ ਬਹੁਤ ਖੁਸ਼ੀ ਹੋਵੇਗੀ ਜੇਕਰ ਤੂੰ ਮੇਰੀ ਸੈਨਾ ਵਿੱਚ ਸੇਵਾ ਕਰੇਂਗਾ। ਮੈਂ ਤੇਰੇ ਵਿੱਚ ਕੋਈ ਭੈੜ ਨਹੀਂ ਵੇਖਿਆ ਜਦੋਂ ਤੋਂ ਤੂੰ ਮੇਰੇ ਕੋਲ ਆਇਆ ਹੈ। ਫ਼ਲਿਸਤੀ ਸ਼ਾਸਕ ਵੀ ਤੈਨੂੰ ਚੰਗਾ ਮਨੁੱਖ ਸਮਝਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਆਕੀਸ਼ ਨੇ ਦਾਊਦ ਨੂੰ ਸੱਦ ਕੇ ਆਖਿਆ, ਜੀਉਂਦੇ ਯਹੋਵਾਹ ਦੀ ਸੌਂਹ, ਸੱਚ ਮੁੱਚ ਤੂੰ ਸਿੱਧਾ ਹੀ ਹੈਂ ਅਤੇ ਮੇਰੇ ਨਾਲ ਦਲ ਵਿੱਚ ਤੇਰਾ ਆਉਣਾ ਜਾਣਾ ਮੈਨੂੰ ਚੰਗਾ ਦਿੱਸਿਆ ਕਿਉਂ ਜੋ ਜਿਸ ਦਿਨ ਦਾ ਤੂੰ ਮੇਰੇ ਕੋਲ ਆਇਆ ਹੈਂ ਅੱਜ ਤੋੜੀ ਮੈਂ ਤੇਰੇ ਵਿੱਚ ਕੋਈ ਔਗੁਣ ਨਹੀਂ ਲੱਭਾ ਪਰ ਸਰਦਾਰ ਤੇਰੇ ਉੱਤੇ ਰਾਜ਼ੀ ਨਹੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਆਕੀਸ਼ ਨੇ ਦਾਊਦ ਨੂੰ ਸੱਦ ਕੇ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ, ਸੱਚ-ਮੁੱਚ ਤੂੰ ਸਿੱਧਾ ਹੀ ਹੈਂ ਅਤੇ ਮੇਰੇ ਨਾਲ ਦਲ ਵਿੱਚ ਤੇਰਾ ਆਉਣਾ ਜਾਣਾ ਮੈਨੂੰ ਚੰਗਾ ਦਿੱਸਿਆ ਕਿਉਂ ਜੋ ਜਿਸ ਦਿਨ ਦਾ ਤੂੰ ਮੇਰੇ ਕੋਲ ਆਇਆ ਹੈਂ ਅੱਜ ਤੱਕ ਮੈਂ ਤੇਰੇ ਵਿੱਚ ਕੋਈ ਔਗੁਣ ਨਹੀਂ ਲੱਭਾ ਪਰ ਸਰਦਾਰ ਤੇਰੇ ਨਾਲ ਰਾਜ਼ੀ ਨਹੀਂ