1 Samuel 29:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਤੂੰ ਸੁੱਖ-ਸ਼ਾਂਤੀ ਨਾਲ ਵਾਪਸ ਮੁੜ ਜਾ ਅਤੇ ਫ਼ਲਿਸਤੀ ਸ਼ਾਸਕ ਦੇ ਵਿਰੁੱਧ ਕੁਝ ਨਾ ਕਰੀਂ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਹੁਣ ਤੂੰ ਮੁੜ ਅਤੇ ਸੁਖ ਨਾਲ ਚੱਲਿਆ ਜਾਹ ਜੋ ਫਲਿਸਤੀ ਸਰਦਾਰਾਂ ਨੂੰ ਗੁੱਸੇ ਨਾ ਕਰੇਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਹੁਣ ਤੂੰ ਮੁੜ ਅਤੇ ਸੁੱਖ ਨਾਲ ਚੱਲਿਆ ਜਾ ਜੋ ਫ਼ਲਿਸਤੀ ਪ੍ਰਧਾਨ ਤੇਰੇ ਨਾਲ ਗੁੱਸਾ ਨਾ ਹੋਣ।