1 Samuel 29:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਪੁੱਛਿਆ, “ਮੈਂ ਕੀ ਗਲਤੀ ਕੀਤੀ ਹੈ? ਕੀ ਜਦੋਂ ਦਾ ਮੈਂ ਤੇਰੇ ਕੋਲ ਆਇਆ ਹਾਂ, ਕੀ ਤੂੰ ਮੇਰੇ ਵਿੱਚ ਕੋਈ ਭੈੜ ਵੇਖਿਆ ਹੈ? ਨਹੀਂ ਨਾ, ਤਾਂ ਫ਼ਿਰ ਤੂੰ ਮੈਨੂੰ ਆਪਣੇ ਯਹੋਵਾਹ ਪਾਤਸ਼ਾਹ ਲਈ, ਉਸ ਦੇ ਦੁਸ਼ਮਣਾ ਦੇ ਖਿਲਾਫ਼ ਲੜਨ ਲਈ ਕਿਉਂ ਨਹੀਂ ਲੈ ਕੇ ਜਾਂਦਾ?”
Punjabi Bible 2016 - ਪਵਿੱਤਰ ਬਾਈਬਲ O.V.
ਤਦ ਦਾਊਦ ਨੇ ਆਕੀਸ਼ ਨੂੰ ਆਖਿਆ, ਮੈਂ ਕੀ ਕੀਤਾ ਹੈ ਅਤੇ ਜਿਸ ਸਮੇਂ ਦਾ ਮੈਂ ਤੇਰੇ ਕੋਲ ਆ ਰਿਹਾ ਹਾਂ ਤਦ ਦਾ ਅੱਜ ਤੋੜੀ ਤੈਂ ਮੇਰੇ ਵਿੱਚ ਕੀ ਡਿੱਠਾ ਹੈ ਜੋ ਮੈਂ ਆਪਣੇ ਸੁਆਮੀ ਪਾਤਸ਼ਾਹ ਦੇ ਵੈਰੀਆਂ ਨਾਲ ਲੜਨ ਲਈ ਨਾ ਜਾਵਾਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਦਾਊਦ ਨੇ ਆਕੀਸ਼ ਨੂੰ ਆਖਿਆ, ਮੈਂ ਕੀ ਕੀਤਾ ਹੈ ਅਤੇ ਜਿਸ ਸਮੇਂ ਦਾ ਮੈਂ ਤੇਰੇ ਕੋਲ ਆਇਆ ਹਾਂ ਉਦੋਂ ਦਾ ਅੱਜ ਤੱਕ ਤੂੰ ਮੇਰੇ ਵਿੱਚ ਕੀ ਵੇਖਿਆ ਹੈ ਜੋ ਮੈਂ ਆਪਣੇ ਸੁਆਮੀ ਰਾਜਾ ਦੇ ਵੈਰੀਆਂ ਨਾਲ ਲੜਨ ਲਈ ਨਾ ਜਾਂਵਾਂ?