1 Samuel 29:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਕੀਸ਼ ਨੇ ਕਿਹਾ, “ਮੈਂ ਮੰਨਦਾ ਹਾਂ ਕਿ ਤੂੰ ਇੱਕ ਬਹੁਤ ਹੀ ਭਲਾ ਮਨੁੱਖ ਹੈਂ। ਤੂੰ ਤਾਂ ਪਰਮੇਸ਼ੁਰ ਵੱਲੋਂ ਭੇਜੇ ਇੱਕ ਦੂਤ ਵਰਗਾ ਹੈਂ ਪਰ ਫ਼ਲਿਸਤੀ ਕਪਤਾਨ ਅਜੇ ਵੀ ਆਖਦੇ ਹਨ ਕਿ, ‘ਦਾਊਦ ਸਾਡੇ ਨਾਲ ਜੰਗ ਵਿੱਚ ਨਹੀਂ ਜਾ ਸੱਕਦਾ।’
Punjabi Bible 2016 - ਪਵਿੱਤਰ ਬਾਈਬਲ O.V.
ਤਦ ਆਕੀਸ਼ ਨੇ ਦਾਊਦ ਨੂੰ ਉੱਤਰ ਦਿੱਤਾ, ਇਹ ਤਾਂ ਮੈਂ ਜਾਣਦਾ ਹਾਂ ਅਤੇ ਤੂੰ ਮੇਰੇ ਵੇਖਣ ਵਿੱਚ ਪਰਮੇਸ਼ੁਰ ਦੇ ਦੂਤ ਵਰਗਾ ਚੰਗਾ ਹੈਂ ਪਰ ਫਲਿਸਤੀ ਸਰਦਾਰਾਂ ਨੇ ਆਖਿਆ, ਜੋ ਉਹ ਸਾਡੇ ਨਾਲ ਲੜਾਈ ਵਿੱਚ ਨਾ ਜਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਆਕੀਸ਼ ਨੇ ਦਾਊਦ ਨੂੰ ਉੱਤਰ ਦਿੱਤਾ, ਇਹ ਤਾਂ ਮੈਂ ਜਾਣਦਾ ਹਾਂ ਅਤੇ ਤੂੰ ਮੇਰੇ ਵੇਖਣ ਵਿੱਚ ਪਰਮੇਸ਼ੁਰ ਦੇ ਦੂਤ ਵਰਗਾ ਭਲਾ ਹੈਂ ਪਰ ਫ਼ਲਿਸਤੀ ਹਾਕਮਾਂ ਨੇ ਕਿਹਾ ਕਿ ਉਹ ਸਾਡੇ ਨਾਲ ਲੜਾਈ ਵਿੱਚ ਨਾ ਜਾਏ