1 Samuel 3:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਮੂਏਲ ਏਲੀ ਦੇ ਅਧੀਨ ਯਹੋਵਾਹ ਦੀ ਸੇਵਾ ਕਰਦਾ ਰਿਹਾ। ਉਨ੍ਹਾਂ ਦਿਨਾਂ ਵਿੱਚ, ਯਹੋਵਾਹ ਲੋਕਾਂ ਨਾਲ ਅਕਸਰ ਸਿੱਧਾ ਨਹੀਂ ਬੋਲਦਾ ਸੀ, ਅਤੇ ਬਹੁਤ ਹੀ ਘੱਟ ਦਰਸ਼ਨ ਹੁੰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਮੁੰਡਾ ਸਮੂਏਲ ਏਲੀ ਦੇ ਸਾਹਮਣੇ ਯਹੋਵਾਹ ਦੀ ਟਹਿਲ ਕਰਦਾ ਸੀ ਅਤੇ ਉਨ੍ਹਾਂ ਦਿਨਾਂ ਵਿੱਚ ਯਹੋਵਾਹ ਦੀ ਬਾਣੀ ਵੱਡੀ ਦੁਰਲੱਭ ਸੀ ਕਿਉਂ ਜੋ ਦਰਸ਼ਣ ਘੱਟ ਹੁੰਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਬਾਲਕ ਸਮੂਏਲ ਏਲੀ ਦੇ ਸਾਹਮਣੇ ਯਹੋਵਾਹ ਦੀ ਸੇਵਾ ਕਰਦਾ ਸੀ ਅਤੇ ਉਨ੍ਹਾਂ ਦਿਨਾਂ ਵਿੱਚ ਯਹੋਵਾਹ ਦਾ ਬਚਨ ਬਹੁਤ ਦੁਰਲੱਭ ਸੀ ਕਿਉਂ ਜੋ ਦਰਸ਼ਣ ਘੱਟ ਹੁੰਦਾ ਸੀ।