1 Samuel 3:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਸਮੂਏਲ ਨੂੰ ਕਿਹਾ, “ਮੈਂ ਬਹੁਤ ਜਲਦੀ ਹੀ ਇਸਰਾਏਲ ਵਿੱਚ ਕੁਝ ਕਰਨ ਵਾਲਾ ਹਾਂ ਜੋ ਕੋਈ ਵੀ ਇਹ ਸੁਣੇਗਾ ਚਕਿਤ ਹੋ ਜਾਏਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਨੇ ਸਮੂਏਲ ਨੂੰ ਆਖਿਆ, ਵੇਖ, ਮੈਂ ਇਸਰਾਏਲ ਦੇ ਵਿੱਚ ਇੱਕ ਅਜਿਹਾ ਕੰਮ ਕਰਾਂਗਾ ਜਿਸ ਦੇ ਸੁਣਨ ਵਾਲਿਆਂ ਦੇ ਦੋਵੇਂ ਕੰਨ ਸਾਂ ਸਾਂ ਪਏ ਕਰਨਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਵਾਹ ਨੇ ਸਮੂਏਲ ਨੂੰ ਆਖਿਆ, ਵੇਖ, ਮੈਂ ਇਸਰਾਏਲ ਦੇ ਵਿੱਚ ਇੱਕ ਅਜਿਹਾ ਕੰਮ ਕਰਾਂਗਾ ਜਿਸ ਨੂੰ ਸੁਣਨ ਵਾਲੇ ਕੰਬਣਗੇ,