1 Samuel 3:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਮੈਂ ਇਸ ਲਈ ਕਰਾਂਗਾ ਕਿਉਂਕਿ ਏਲੀ ਜਾਣਦਾ ਸੀ ਕਿ ਉਸ ਦੇ ਪੁੱਤਰ ਪਰਮੇਸ਼ੁਰ ਨੂੰ ਬੁਰਾ ਭਲਾ ਕਹਿ ਰਹੇ ਸਨ ਅਤੇ ਮੰਦੇ ਕਰਮ ਕਰ ਰਹੇ ਸਨ। ਅਤੇ ਏਲੀ ਉਨ੍ਹਾਂ ਉੱਤੇ ਕਾਬੂ ਨਾ ਪਾ ਸੱਕਿਆ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮੈਂ ਉਹ ਨੂੰ ਆਖਿਆ ਭਈ ਮੈਂ ਉਸ ਬੁਰਿਆਈ ਦੇ ਕਾਰਨ ਜਿਹ ਨੂੰ ਉਹ ਨੇ ਜਾਣ ਵੀ ਲਿਆ ਹੈ ਸਦੀਪਕ ਤੋੜੀ ਉਹ ਦੇ ਘਰ ਤੋਂ ਬਦਲਾ ਲਵਾਂਗਾ ਕਿਉਂ ਜੋ ਉਹ ਦੇ ਪੁੱਤ੍ਰਾਂ ਨੇ ਆਪਣੇ ਆਪ ਨੂੰ ਨੀਚ ਕੀਤਾ ਹੈ ਅਤੇ ਉਹ ਨੇ ਉਨ੍ਹਾਂ ਨੂੰ ਨਹੀਂ ਵਰਜਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮੈਂ ਉਹ ਨੂੰ ਆਖਿਆ ਕਿ ਮੈਂ ਉਸ ਬੁਰਿਆਈ ਦੇ ਕਾਰਨ ਜਿਸ ਨੂੰ ਉਹ ਨੇ ਜਾਣ ਵੀ ਲਿਆ ਹੈ ਸਦੀਪਕ ਕਾਲ ਤੱਕ ਉਹ ਦੇ ਘਰ ਤੋਂ ਬਦਲਾ ਲਵਾਂਗਾ ਕਿਉਂ ਜੋ ਉਹ ਦੇ ਪੁੱਤਰਾਂ ਨੇ ਆਪਣੇ ਆਪ ਨੂੰ ਨੀਚ ਕੀਤਾ ਹੈ ਅਤੇ ਉਹ ਨੇ ਉਨ੍ਹਾਂ ਨੂੰ ਨਹੀਂ ਰੋਕਿਆ।