1 Samuel 3:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਵੇਰ ਹੋਣ ਤੀਕ ਸਮੂਏਲ ਬਿਸਤਰ ਉੱਤੇ ਲੇਟਿਆ ਰਿਹਾ। ਉਹ ਸਵੇਰ-ਸਾਰ ਉੱਠਿਆ ਅਤੇ ਪਰਮੇਸ਼ੁਰ ਦੇ ਘਰ ਦੇ ਸਾਰੇ ਦਰਵਾਜ਼ੇ ਖੋਲੇ। ਸਮੂਏਲ ਇਸ ਦਰਸ਼ਨ ਬਾਰੇ ਏਲੀ ਨੂੰ ਦੱਸਦਿਆਂ ਡਰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸਮੂਏਲ ਸਵੇਰੇ ਤੋੜੀ ਸੁੱਤਾ ਰਿਹਾ ਫੇਰ ਉਸ ਨੇ ਯਹੋਵਾਹ ਦੇ ਘਰ ਦੇ ਬੂਹੇ ਖੋਲ੍ਹ ਦਿੱਤੇ ਅਤੇ ਸਮੂਏਲ ਏਲੀ ਨੂੰ ਉਸ ਰੋਇਆ ਦੱਸਣ ਤੋਂ ਡਰਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਮੂਏਲ ਸਵੇਰ ਤੱਕ ਸੁੱਤਾ ਰਿਹਾ, ਫੇਰ ਉਸ ਨੇ ਯਹੋਵਾਹ ਦੇ ਘਰ ਦੇ ਬੂਹੇ ਖੋਲ੍ਹ ਦਿੱਤੇ ਅਤੇ ਸਮੂਏਲ ਏਲੀ ਨੂੰ ਉਸ ਦਰਸ਼ਣ ਨੂੰ ਦੱਸਣ ਤੋਂ ਡਰਦਾ ਸੀ।