1 Samuel 3:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਏਲੀ ਨੇ ਸਮੂਏਲ ਨੂੰ ਕਿਹਾ, “ਸਮੂਏਲ, ਮੇਰੇ ਪੁੱਤਰ!” ਸਮੂਏਲ ਨੇ ਆਖਿਆ, “ਹਾਂ, ਸੁਆਮੀ!”
Punjabi Bible 2016 - ਪਵਿੱਤਰ ਬਾਈਬਲ O.V.
ਤਦ ਏਲੀ ਨੇ ਸਮੂਏਲ ਨੂੰ ਸੱਦ ਕੇ ਆਖਿਆ, ਹੇ ਮੇਰੇ ਪੁੱਤ੍ਰ ਸਮੂਏਲ! ਉਹ ਬੋਲਿਆ, ਮੈਂ ਹਾਜ਼ਰ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਏਲੀ ਨੇ ਸਮੂਏਲ ਨੂੰ ਸੱਦ ਕੇ ਆਖਿਆ, ਹੇ ਮੇਰੇ ਪੁੱਤਰ ਸਮੂਏਲ! ਉਹ ਬੋਲਿਆ, ਮੈਂ ਹਾਜ਼ਰ ਹਾਂ।