1 Samuel 3:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਏਲੀ ਦੀ ਨਜ਼ਰ ਇੰਨੀ ਕਮਜ਼ੋਰ ਹੋ ਚੁੱਕੀ ਸੀ ਕਿ ਉਸ ਨੂੰ ਤਕਰੀਬਨ ਦਿਸਣਾ ਬੰਦ ਹੋ ਗਿਆ ਸੀ। ਇੱਕ ਰਾਤ ਉਹ ਮੰਜੇ ਉੱਤੇ ਲੰਮਾ ਪਿਆ ਅਤੇ
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਵੇਲੇ ਅਜਿਹਾ ਹੋਇਆ ਜਾਂ ਏਲੀ ਆਪਣੇ ਥਾਂ ਲੰਮਾ ਪਿਆ ਸੀ ਅਤੇ ਉਹ ਦੀਆਂ ਅੱਖੀਆਂ ਅਜਿਹੀਆਂ ਚੁੰਨ੍ਹੀਆਂ ਹੋਣ ਲਗੀਆਂ ਜੋ ਉਹ ਵੇਖ ਨਹੀਂ ਸੱਕਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਜਿਹਾ ਹੋਇਆ ਜਦ ਏਲੀ ਆਪਣੇ ਥਾਂ ਲੰਮਾ ਪਿਆ ਸੀ ਅਤੇ ਉਹ ਦੀਆਂ ਅੱਖੀਆਂ ਅਜਿਹੀਆਂ ਧੁੰਦਲੀਆਂ ਹੋਣ ਲੱਗੀਆਂ ਜੋ ਉਹ ਵੇਖ ਨਹੀਂ ਸਕਦਾ ਸੀ।