1 Samuel 3:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਦਾਨ ਤੋਂ ਲੈ ਕੇ ਬਏਰਸ਼ਬਾ ਤੀਕ ਸਾਰਾ ਇਸਰਾਏਲ ਜਾਣ ਗਿਆ ਕਿ ਸਮੂਏਲ ਯਹੋਵਾਹ ਦਾ ਨਬੀ ਠਹਿਰਾਇਆ ਗਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਦਾਨ ਤੋਂ ਲੈ ਕੇ ਬਏਰਸ਼ਬਾ ਤੋੜੀ ਸਾਰਾ ਇਸਰਾਏਲ ਜਾਣ ਗਿਆ ਜੋ ਸਮੂਏਲ ਯਹੋਵਾਹ ਦਾ ਨਬੀ ਠਹਿਰਾਇਆ ਗਿਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਦਾਨ ਸ਼ਹਿਰ ਤੋਂ ਲੈ ਕੇ ਬਏਰਸ਼ਬਾ ਸ਼ਹਿਰ ਤੱਕ ਸਾਰਾ ਇਸਰਾਏਲ ਜਾਣ ਗਿਆ ਜੋ ਸਮੂਏਲ ਯਹੋਵਾਹ ਦਾ ਨਬੀ ਠਹਿਰਾਇਆ ਗਿਆ ਸੀ।