1 Samuel 3:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਯਹੋਵਾਹ ਸ਼ੀਲੋਹ ਵਿੱਚ ਸਮੂਏਲ ਨੂੰ ਅਕਸਰ ਪਰਗਟ ਹੁੰਦਾ ਰਿਹਾ। ਕਿਉਂਕਿ ਯਹੋਵਾਹ ਨੇ ਆਪਣੇ-ਆਪ ਨੂੰ ਸ਼ੀਲੋਹ ਵਿੱਚ ਸਮੂਏਲ ਉੱਤੇ ਆਪਣੇ ਬਚਨ ਨਾਲ ਪਰਗਟ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੋਵਾਹ ਸ਼ੀਲੋਹ ਵਿੱਚ ਫੇਰ ਪਰਗਟ ਹੋਇਆ ਕਿਉਂ ਜੋ ਯਹੋਵਾਹ ਨੇ ਆਪਣੇ ਆਪ ਨੂੰ ਸ਼ੀਲੋਹ ਵਿੱਚ ਸਮੂਏਲ ਉੱਤੇ ਆਪਣੇ ਬਚਨ ਨਾਲ ਪਰਗਟ ਕੀਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਹੋਵਾਹ ਸ਼ੀਲੋਹ ਵਿੱਚ ਫੇਰ ਪ੍ਰਗਟ ਹੋਇਆ, ਕਿਉਂ ਜੋ ਯਹੋਵਾਹ ਨੇ ਆਪਣੇ ਆਪ ਨੂੰ ਸ਼ੀਲੋਹ ਵਿੱਚ ਸਮੂਏਲ ਉੱਤੇ ਆਪਣੇ ਬਚਨ ਨਾਲ ਪ੍ਰਗਟ ਕੀਤਾ ਸੀ।