1 Samuel 3:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਸਮੂਏਲ ਨੂੰ ਬੁਲਾਇਆ ਤਾਂ ਸਮੂਏਲ ਨੇ ਕਿਹਾ, “ਮੈਂ ਇੱਥੇ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਨੇ ਸਮੂਏਲ ਨੂੰ ਸੱਦਿਆ ਅਤੇ ਉਹ ਬੋਲਿਆ, ਮੈਂ ਹਾਜ਼ਰ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਵਾਹ ਨੇ ਸਮੂਏਲ ਨੂੰ ਬੁਲਾਇਆ ਅਤੇ ਉਹ ਨੇ ਆਖਿਆ, ਮੈਂ ਹਾਜ਼ਰ ਹਾਂ,