1 Samuel 3:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਮੂਏਲ ਅਜੇ ਤੱਕ ਯਹੋਵਾਹ ਨੂੰ ਨਹੀਂ ਜਾਣਦਾ ਸੀ ਉਸ ਨੇ ਹਾਲੇ ਤੱਕ ਸਿੱਧਾ ਯਹੋਵਾਹ ਤੋਂ ਸ਼ਬਦ ਪ੍ਰਾਪਤ ਨਹੀਂ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਸਮੂਏਲ ਨੇ ਅਜੇ ਯਹੋਵਾਹ ਨੂੰ ਨਹੀਂ ਸਿਆਤਾ ਸੀ ਅਤੇ ਨੀ ਹੀ ਯਹੋਵਾਹ ਦੀ ਬਾਣੀ ਉਸ ਦੇ ਉੱਤੇ ਪਰਗਟ ਹੋਈ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਸਮੂਏਲ ਅਜੇ ਯਹੋਵਾਹ ਨੂੰ ਨਹੀਂ ਜਾਣਦਾ ਸੀ ਅਤੇ ਨਾ ਹੀ ਯਹੋਵਾਹ ਦਾ ਬਚਨ ਉਸ ਉੱਤੇ ਪਰਗਟ ਹੋਇਆ ਸੀ।