1 Samuel 30:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੀਜੇ ਦਿਨ, ਦਾਊਦ ਅਤੇ ਉਸ ਦੇ ਆਦਮੀ ਸਿਕਲਗ ਵਿੱਚ ਪਹੁੰਚੇ ਤਾਂ ਉਨ੍ਹਾਂ ਵੇਖਿਆ ਕਿ ਅਮਾਲੇਕੀਆਂ ਨੇ ਦੱਖਣ ਵੱਲੋਂ ਸਿਕਲਗ ਉੱਤੇ ਚੜ੍ਹਾਈ ਕੀਤੀ ਹੋਈ ਸੀ ਅਤੇ ਉਸ ਦੇ ਧਾਵਾ ਬੋਲਕੇ ਸਾਰੇ ਸ਼ਹਿਰ ਨੂੰ ਸਾੜ ਸੁੱਟਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਜਿਹਾ ਹੋਇਆ ਜਾਂ ਦਾਊਦ ਅਤੇ ਉਹ ਦੇ ਮਨੁੱਖ ਤੀਜੇ ਦਿਨ ਸਿਕਲਗ ਵਿੱਚ ਅੱਪੜੇ ਤਾਂ ਅਮਾਲੇਕੀਆਂ ਨੇ ਦੱਖਣ ਵੱਲੋਂ ਸਿਕਲਗ ਉੱਤੇ ਚੜ੍ਹਾਈ ਕੀਤੀ ਹੋਈ ਸੀ ਅਤੇ ਸਿਕਲਗ ਨੂੰ ਮਾਰਿਆ ਅਤੇ ਉਹ ਨੂੰ ਅੱਗ ਨਾਲ ਸਾੜ ਸੁੱਟਿਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਦਾਊਦ ਆਪਣੇ ਸਾਥੀਆਂ ਨਾਲ ਤੀਜੇ ਦਿਨ ਸਿਕਲਗ ਵਿੱਚ ਪਹੁੰਚਿਆ, ਤਦ ਅਮਾਲੇਕੀਆਂ ਨੇ ਦੱਖਣੀ ਦੇਸ ਅਤੇ ਸਿਕਲਗ ਉੱਤੇ ਹਮਲਾ ਕੀਤਾ, ਅਤੇ ਸਿਕਲਗ ਨੂੰ ਮਾਰਿਆ ਅਤੇ ਉਹ ਨੂੰ ਸਾੜ ਸੁੱਟਿਆ।