1 Samuel 30:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਦੇ ਆਦਮੀਆਂ ਨੂੰ ਪੈਲੀਆਂ ਵਿੱਚ ਇੱਕ ਮਿਸਰ ਦਾ ਆਦਮੀ ਮਿਲਿਆ। ਉਹ ਉਸ ਨੂੰ ਦਾਊਦ ਕੋਲ ਲੈ ਆਏ। ਉਨ੍ਹਾਂ ਨੇ ਉਸ ਆਦਮੀ ਨੂੰ ਖਾਣ ਲਈ ਕੁਝ ਖਾਣਾ ਅਤੇ ਪੀਣ ਲਈ ਪਾਣੀ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਨੇ ਰੜੇ ਵਿੱਚ ਇੱਕ ਮਿਸਰੀ ਲੱਭਾ ਸੋ ਉਹ ਨੂੰ ਦਾਊਦ ਕੋਲ ਲੈ ਆਏ ਅਤੇ ਉਹਨੂੰ ਰੋਟੀ ਦਿੱਤੀ ਅਰ ਉਹ ਨੇ ਖਾਧੀ ਅਤੇ ਉਹ ਨੂੰ ਪਾਣੀ ਵੀ ਪਿਲਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੂੰ ਮੈਦਾਨ ਵਿੱਚ ਇੱਕ ਮਿਸਰੀ ਮਨੁੱਖ ਮਿਲਿਆ, ਸੋ ਉਹ ਨੂੰ ਦਾਊਦ ਕੋਲ ਲੈ ਆਏ ਅਤੇ ਉਹ ਨੂੰ ਰੋਟੀ ਦਿੱਤੀ ਅਤੇ ਉਹ ਨੇ ਖਾਧੀ ਅਤੇ ਉਹ ਨੂੰ ਪਾਣੀ ਵੀ ਪਿਲਾਇਆ।