1 Samuel 30:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਮਿਸਰ ਦਾ ਬੰਦਾ ਦਾਊਦ ਨੂੰ ਅਮਾਲੇਕੀਆਂ ਤੱਕ ਲੈ ਗਿਆ। ਉਹ ਜ਼ਮੀਨ ਉੱਤੇ ਬੈਠਕੇ ਖਾ-ਪੀ ਰਹੇ ਸਨ ਅਤੇ ਮੌਜ ਮਸਤੀ ਕਰ ਰਹੇ ਸਨ। ਉਹ ਜੋ ਕੁਝ ਫ਼ਲਿਸਤੀ ਅਤੇ ਯਹੂਦਾਹ ਦੇ ਦੇਸ਼ ਵਿੱਚੋਂ ਲੁੱਟਕੇ ਲਿਆਏ ਸਨ, ਉਸਦਾ ਜਸ਼ਨ ਮਨਾ ਰਹੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਉਹ ਉਸ ਨੂੰ ਉੱਥੇ ਲੈ ਗਿਆ ਤਾਂ ਵੇਖੋ, ਉਹ ਸਾਰੀ ਧਰਤੀ ਉੱਤੇ ਖਿੰਡੇ ਹੋਏ ਸਨ ਅਤੇ ਉਸ ਢੇਰ ਸਾਰੀ ਲੁੱਟ ਦੇ ਕਾਰਨ ਜੋ ਉਨ੍ਹਾਂ ਨੇ ਫਲਿਸਤੀਆਂ ਦੇ ਦੇਸ ਅਤੇ ਯਹੂਦਾਹ ਦੇ ਦੇਸ ਵਿੱਚੋਂ ਲੁੱਟੀ ਸੀ ਖਾਂਦੇ ਪੀਂਦੇ ਅਤੇ ਨੱਚਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਉਸ ਨੂੰ ਉੱਥੇ ਲੈ ਗਿਆ ਤਾਂ ਵੇਖੋ, ਉਹ ਸਾਰੀ ਧਰਤੀ ਉੱਤੇ ਖਿੰਡੇ ਹੋਏ ਸਨ ਅਤੇ ਉਸ ਢੇਰ ਸਾਰੀ ਲੁੱਟ ਦੇ ਕਾਰਨ ਜੋ ਉਨ੍ਹਾਂ ਨੇ ਫ਼ਲਿਸਤੀਆਂ ਦੇ ਦੇਸ ਅਤੇ ਯਹੂਦਾਹ ਦੇ ਦੇਸ ਵਿੱਚੋਂ ਲੁੱਟੀ ਸੀ ਖਾਂਦੇ-ਪੀਂਦੇ ਅਤੇ ਨੱਚਦੇ ਸਨ।