1 Samuel 30:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਨ੍ਹਾਂ ਉੱਪਰ ਜਾਕੇ ਹਮਲਾ ਬੋਲਿਆ ਅਤੇ ਉਨ੍ਹਾਂ ਨੂੰ ਮਾਰ ਸੁੱਟਿਆ। ਉਹ ਸਵੇਰ ਦੇ ਸੂਰਜ ਚੜ੍ਹਨ ਤੋਂ ਲੈ ਕੇ ਅਗਲੇ ਦਿਨ ਦੀ ਸ਼ਾਮ ਤੱਕ ਲੜਦੇ ਰਹੇ। ਇੱਕ ਵੀ ਅਮਾਲੇਕੀ ਬਚ ਨਾ ਸੱਕਿਆ ਸਿਰਫ਼ 400 ਜੁਆਨ ਊਠਾਂ ਉੱਤੇ ਚੜ੍ਹ ਕੇ ਭੱਜ ਨਿਕਲੇ।
Punjabi Bible 2016 - ਪਵਿੱਤਰ ਬਾਈਬਲ O.V.
ਦਾਊਦ ਨੇ ਤਰਕਾਲਾਂ ਤੋਂ ਲੈ ਕੇ ਦੂਜੇ ਦਿਨ ਦੀਆਂ ਤਰਕਲਾਂ ਤੋੜੀ ਉਨ੍ਹਾਂ ਨੂੰ ਵੱਢ ਸੁੱਟਿਆ ਅਤੇ ਉਨ੍ਹਾਂ ਵਿੱਚੋਂ ਇੱਕ ਵੀ ਨਾ ਬਚਿਆ ਨਿਰੇ ਚਾਰ ਸੌ ਜੁਆਨ ਉੱਠਾਂ ਉੱਤੇ ਚੜ੍ਹ ਕੇ ਭੱਜ ਨਿੱਕਲੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਨੇ ਰਾਤ ਦੇ ਪਹਿਲੇ ਪਹਿਰ ਤੋਂ ਲੈ ਕੇ ਦੂਜੇ ਦਿਨ ਸ਼ਾਮ ਤੱਕ ਉਨ੍ਹਾਂ ਨੂੰ ਮਾਰ ਸੁੱਟਿਆ ਅਤੇ ਉਨ੍ਹਾਂ ਵਿੱਚੋਂ ਇੱਕ ਵੀ ਨਾ ਬਚਿਆ ਸਿਰਫ਼ ਚਾਰ ਸੌ ਜੁਆਨ ਊਠਾਂ ਉੱਤੇ ਚੜ੍ਹ ਕੇ ਭੱਜ ਨਿੱਕਲੇ।