1 Samuel 30:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੁਝ ਵੀ ਉਨ੍ਹਾਂ ਦਾ ਸਮਾਨ ਨਾ ਗੁਆਚਿਆ ਨਾ ਘਟਿਆ। ਉਨ੍ਹਾਂ ਨੇ ਸਾਰੇ ਆਪਣੇ ਬੱਚੇ-ਬੁੱਢੇ, ਪੁੱਤਰ ਅਤੇ ਧੀਆਂ ਲੱਭ ਲਏ ਅਤੇ ਆਪਣੀਆਂ ਕੀਮਤੀ ਵਸਤਾਂ ਕੁਝ ਵੀ ਅਮਾਲੇਕੀਆਂ ਨੇ ਉਨ੍ਹਾਂ ਦਾ ਲੁੱਟਿਆ ਸੀ, ਉਹ ਸਭ ਵਾਪਸ ਲੈ ਆਏ। ਦਾਊਦ ਸਭ ਕੁਝ ਵਾਪਸ ਲੈ ਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਦੀ ਕਿਸੇ ਵਸਤ ਦਾ ਘਾਟਾ ਨਾ ਹੋਇਆ, ਨਾ ਨਿੱਕੀ ਨਾ ਵੱਡੀ, ਨਾ ਧੀ ਨਾ ਪੁੱਤ੍ਰ, ਨਾ ਲੁੱਟ ਨਾ ਕੋਈ ਵਸਤ ਜੋ ਉਨ੍ਹਾਂ ਆਪਣੇ ਲਈ ਲੁੱਟੀ ਸੀ। ਦਾਊਦ ਨੇ ਸਭ ਨੂੰ ਮੋੜ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦੀ ਕਿਸੇ ਵਸਤੂ ਦਾ ਘਾਟਾ ਨਾ ਹੋਇਆ, ਨਾ ਨਿੱਕੀ ਨਾ ਵੱਡੀ, ਨਾ ਧੀ ਨਾ ਪੁੱਤਰ, ਨਾ ਲੁੱਟ ਨਾ ਕੋਈ ਵਸਤੂ ਜੋ ਉਨ੍ਹਾਂ ਆਪਣੇ ਲਈ ਲੁੱਟੀ ਸੀ, ਦਾਊਦ ਨੇ ਸਭ ਕੁਝ ਮੋੜ ਲਿਆਂਦਾ।