1 Samuel 30:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਉਨ੍ਹਾਂ 200 ਮਨੁੱਖਾਂ ਦੇ ਕੋਲ ਜੋ ਥਕਾਵਟ ਕਰਕੇ ਦਾਊਦ ਦੇ ਨਾਲ ਨਹੀਂ ਸੀ ਜਾ ਸੱਕੇ, ਜਿਨ੍ਹਾਂ ਨੂੰ ਉਨ੍ਹਾਂ ਨੇ ਬਸੋਰ ਦੀ ਖੱਡ ਕੋਲ ਹੀ ਰਹਿਣ ਦਿੱਤਾ ਸੀ, ਜਦੋਂ ਮੁੜ ਆਏ ਤਾਂ ਉਹ ਲੋਕ ਦਾਊਦ ਅਤੇ ਬਾਕੀ ਦੇ ਮਨੁੱਖਾਂ ਨੂੰ ਮਿਲਣ ਲਈ ਨਿਕਲੇ ਜਦੋਂ ਦਾਊਦ ਉਨ੍ਹਾਂ ਦੇ ਨੇੜੇ ਆਇਆ ਤਾਂ ਸਨੇ ਲੋਕਾਂ ਦੀ ਸੁੱਖ-ਸਾਂਦ ਪੁੱਛੀ।
Punjabi Bible 2016 - ਪਵਿੱਤਰ ਬਾਈਬਲ O.V.
ਦਾਊਦ ਉਨ੍ਹਾਂ ਦੋ ਸੌ ਮਨੁੱਖਾਂ ਕੋਲ ਜੋ ਥੱਕ ਕੇ ਦਾਊਦ ਦੇ ਨਾਲ ਨਹੀਂ ਜਾ ਸੱਕੇ ਜਿਹੜੇ ਉਨ੍ਹਾਂ ਨੇ ਬਸੋਰ ਦੇ ਨਾਲੇ ਕੋਲ ਹੀ ਰਹਿਣ ਦਿੱਤੇ ਸਨ ਮੁੜ ਆਇਆ ਅਤੇ ਓਹ ਦਾਊਦ ਦੇ ਅਤੇ ਉਹ ਦੇ ਨਾਲ ਦੇ ਲੋਕਾਂ ਦੇ ਮਿਲਣ ਨੂੰ ਨਿੱਕਲੇ ਅਤੇ ਜਾਂ ਦਾਊਦ ਉਨ੍ਹਾਂ ਲੋਕਾਂ ਦੇ ਨੇੜੇ ਆਇਆ ਤਾਂ ਉਸ ਨੇ ਉਨ੍ਹਾਂ ਦੀ ਸੁਖ ਸਾਂਦ ਪੁੱਛੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਉਨ੍ਹਾਂ ਦੋ ਸੌ ਮਨੁੱਖਾਂ ਕੋਲ ਜੋ ਥੱਕ ਕੇ ਦਾਊਦ ਦੇ ਨਾਲ ਨਹੀਂ ਜਾ ਸਕੇ, ਜਿਹੜੇ ਉਨ੍ਹਾਂ ਨੇ ਬਸੋਰ ਦੇ ਨਾਲੇ ਕੋਲ ਹੀ ਰਹਿਣ ਦਿੱਤੇ ਸਨ ਮੁੜ ਆਇਆ ਅਤੇ ਉਹ ਦਾਊਦ ਦੇ ਅਤੇ ਉਹ ਦੇ ਨਾਲ ਦੇ ਲੋਕਾਂ ਦੇ ਮਿਲਣ ਨੂੰ ਨਿੱਕਲੇ ਅਤੇ ਜਦ ਦਾਊਦ ਉਨ੍ਹਾਂ ਲੋਕਾਂ ਦੇ ਨੇੜੇ ਆਇਆ ਤਾਂ ਉਸ ਨੇ ਉਨ੍ਹਾਂ ਦੀ ਸੁੱਖ-ਸਾਂਦ ਪੁੱਛੀ।