1 Samuel 30:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਕਿਹਾ, “ਨਹੀਂ, ਮੇਰੇ ਭਰਾਵੋ। ਇੰਝ ਨਾ ਕਰੋ। ਜ਼ਰਾ ਸੋਚੋ ਯਹੋਵਾਹ ਨੇ ਸਾਨੂੰ ਕੀ ਕੁਝ ਨਹੀਂ ਦਿੱਤਾ। ਜੋ ਯਹੋਵਾਹ ਨੇ ਸਾਨੂੰ ਦਿੱਤਾ ਹੈ ਉਸ ਲੁੱਟ ਨਾਲ ਅਜਿਹਾ ਨਹੀਂ ਕਰਨਾ ਚਾਹੀਦਾ ਕਿਉਂਕਿ ਉਸ ਨੇ ਸਾਨੂੰ ਬਚਾਇਆ ਅਤੇ ਜਿਸਨੇ ਸਾਨੂੰ ਲੁੱਟਿਆ ਸੀ ਉਸ ਨੂੰ ਉਹਨੇ ਸਾਡੇ ਹੱਥ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਦਾਊਦ ਬੋਲਿਆ, ਓ ਮੇਰਿਓ ਭਰਾਓ, ਜੋ ਪਰਮੇਸ਼ੁਰ ਨੇ ਸਾਨੂੰ ਦਿੱਤਾ ਹੈ ਉਸ ਲੁੱਟ ਨਾਲ ਅਜਿਹਾ ਨਹੀਂ ਕਰਨਾ ਚਾਹੀਦਾ ਕਿਉਂ ਜੋ ਉਸੇ ਨੇ ਸਾਨੂੰ ਬਚਾਇਆ ਅਤੇ ਜਿਸ ਨੇ ਸਾਨੂੰ ਲੁੱਟਿਆ ਸੀ ਉਹ ਕਟਕ ਸਾਡੇ ਹੱਥ ਵਿੱਚ ਕਰ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਦਾਊਦ ਬੋਲਿਆ, ਹੇ ਮੇਰੇ ਭਰਾਵੋ, ਜੋ ਪਰਮੇਸ਼ੁਰ ਨੇ ਸਾਨੂੰ ਦਿੱਤਾ ਹੈ ਉਸ ਲੁੱਟ ਨਾਲ ਅਜਿਹਾ ਨਹੀਂ ਕਰਨਾ ਚਾਹੀਦਾ ਕਿਉਂ ਜੋ ਉਸੇ ਨੇ ਸਾਨੂੰ ਬਚਾਇਆ ਅਤੇ ਜਿਸ ਨੇ ਸਾਨੂੰ ਲੁੱਟਿਆ ਸੀ ਉਹ ਦਲ ਸਾਡੇ ਹੱਥ ਵਿੱਚ ਕਰ ਦਿੱਤਾ।