1 Samuel 30:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਦਾਊਦ ਸਿਕਲਗ ਵਿੱਚ ਆਇਆ ਤਾਂ ਉਸ ਨੇ ਲੁੱਟ ਵਿੱਚ ਯਹੂਦਾਹ ਦੇ ਬਜ਼ੁਰਗਾਂ ਅਤੇ ਆਪਣੇ ਮਿੱਤਰਾਂ ਦੇ ਲਈ ਕੁਝ ਭੇਜਿਆ ਅਤੇ ਆਖਿਆ, “ਵੇਖੋ, ਯਹੋਵਾਹ ਨੇ ਵੈਰੀਆਂ ਦੇ ਮਾਲ ਦੀ ਲੁੱਟ ਵਿੱਚੋਂ ਇਹ ਤੁਹਾਡੇ ਲਈ ਇੱਕ ਸੁਗਾਤ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਜਦ ਦਾਊਦ ਸਿਕਲਗ ਵਿੱਚ ਆਇਆ ਤਾਂ ਉਸ ਨੇ ਲੁੱਟ ਵਿੱਚੋਂ ਯਹੂਦਾਹ ਦੇ ਬਜ਼ੁਰਗਾਂ ਅਤੇ ਆਪਣੇ ਮਿੱਤ੍ਰਾਂ ਦੇ ਲਈ ਕੁਝ ਘੱਲਿਆ ਅਤੇ ਆਖਿਆ, ਵੇਖੋ, ਯਹੋਵਾਹ ਦੇ ਵੈਰੀਆਂ ਦੇ ਮਾਲ ਦੀ ਲੁੱਟ ਵਿੱਚੋਂ ਤੁਹਾਡੇ ਲਈ ਇੱਕ ਸੁਗਾਤ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਦਾਊਦ ਸਿਕਲਗ ਵਿੱਚ ਆਇਆ ਤਾਂ ਉਸ ਨੇ ਲੁੱਟ ਵਿੱਚੋਂ ਯਹੂਦਾਹ ਦੇ ਬਜ਼ੁਰਗਾਂ ਅਤੇ ਆਪਣੇ ਮਿੱਤਰਾਂ ਦੇ ਲਈ ਕੁਝ ਭੇਜਿਆ ਅਤੇ ਆਖਿਆ, ਵੇਖੋ, ਯਹੋਵਾਹ ਦੇ ਵੈਰੀਆਂ ਦੇ ਮਾਲ ਦੀ ਲੁੱਟ ਵਿੱਚੋਂ ਇਹ ਤੁਹਾਡੇ ਲਈ ਇੱਕ ਸੁਗ਼ਾਤ ਹੈ।