1 Samuel 30:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਹਬਰੋਨ ਵਿੱਚ ਸਨ। ਦਾਊਦ ਨੇ ਸਭਨਾ ਥਾਵਾਂ ਵਿੱਚ ਉਨ੍ਹਾਂ ਦੇ ਆਗੂਆਂ ਨੂੰ ਕੁਝ-ਕੁਝ ਸਮਾਨ ਭੇਜਿਆ ਜਿੱਥੇ-ਜਿੱਥੇ ਦਾਊਦ ਅਤੇ ਉਸ ਦੇ ਸਾਥੀ ਕਦੇ ਗਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਕੋਲ ਜੋ ਹਬਰੋਨ ਵਿੱਚ ਸਨ ਅਤੇ ਉਨ੍ਹਾਂ ਸਭਨਾਂ ਥਾਵਾਂ ਵਿੱਚ ਜਿੱਥੇ ਜਿੱਥੇ ਦਾਊਦ ਅਤੇ ਉਹ ਦੇ ਲੋਕ ਭੌਂਦੇ ਰਹੇ ਸਨ ਘੱਲਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਕੋਲ ਜੋ ਹਬਰੋਨ ਵਿੱਚ ਸਨ ਅਤੇ ਉਨ੍ਹਾਂ ਸਭਨਾਂ ਥਾਵਾਂ ਵਿੱਚ ਜਿੱਥੇ-ਜਿੱਥੇ ਦਾਊਦ ਅਤੇ ਉਹ ਦੇ ਲੋਕ ਭੌਂਦੇ ਰਹੇ ਸਨ ਭੇਜਿਆ।