1 Samuel 30:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਮਾਲੇਕੀ ਦਾਊਦ ਦੀਆਂ ਦੋਨੋਂ ਬੀਵੀਆਂ ਯਿਜ਼ਰਾਏਲੀ ਅਹੀਨੋਅਮ ਅਤੇ ਅਬੀਗੈਲ ਨੂੰ ਵੀ ਜੋ ਕਰਮਲੀ ਨਾਬਾਲ ਦੀ ਬੀਵੀ ਸੀ ਉੱਠਾਕੇ ਲੈ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਦਾਊਦ ਦੀਆਂ ਦੋਵੇਂ ਪਤਨੀਆਂ ਯਿਜ਼ਰੀਏਲੀ ਅਹੀਨੋਅਮ ਅਤੇ ਅਬੀਗੈਲ ਵੀ ਜੋ ਅੱਗੇ ਕਰਮਲੀ ਨਾਬਾਲ ਦੀ ਤੀਵੀਂ ਸੀ ਬੰਧਨਾਂ ਬਣ ਗਈਆਂ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਦੀਆਂ ਦੋਵੇਂ ਪਤਨੀਆਂ, ਯਿਜ਼ਰਾਏਲੀ ਅਹੀਨੋਅਮ ਅਤੇ ਅਬੀਗੈਲ ਵੀ ਜੋ ਅੱਗੇ ਕਰਮਲੀ ਨਾਬਾਲ ਦੀ ਇਸਤਰੀ ਸੀ, ਗ਼ੁਲਾਮ ਬਣ ਗਈਆਂ ਸਨ।