1 Samuel 30:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ 600 ਮਨੁੱਖਾਂ ਨੂੰ ਆਪਣੇ ਨਾਲ ਲਿਆ ਅਤੇ ਬਸੋਰ ਦੀ ਖੱਡ ਤੱਕ ਆਏ ਅਤੇ 200 ਦੇ ਕਰੀਬ ਬੰਦੇ ਪਿੱਛੇ ਹੀ ਰਹੇ। ਉਹ ਪਿੱਛੇ ਇਸ ਲਈ ਰਹੇ ਕਿਉਂਕਿ ਉਹ ਬਹੁਤ ਕਮਜ਼ੋਰ ਹੋ ਗਏ ਸਨ ਇੰਨੇ ਥੱਕੇ ਹੋਏ ਸਨ ਕਿ ਚੱਲਣੋ ਅਸਮਰਥ ਸਨ। ਇਸ ਲਈ ਦਾਊਦ ਅਤੇ 400 ਆਦਮੀਆਂ ਨੇ ਅਮਾਲੇਕੀਆਂ ਦਾ ਪਿੱਛਾ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਦਾਊਦ ਤੁਰਿਆ ਉਹ ਅਤੇ ਉਹ ਦੇ ਨਾਲ ਦੇ ਛੇ ਸੌ ਮਨੁੱਖ ਅਤੇ ਬਸੋਰ ਦੇ ਨਾਲੇ ਤੋੜੀ ਆਏ ਅਤੇ ਓਹ ਜੋ ਪਿੱਛੇ ਛੱਡੇ ਗਏ ਸੋ ਉੱਥੇ ਹੀ ਰਹੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਦਾਊਦ ਅਤੇ ਉਹ ਦੇ ਨਾਲ ਦੇ ਛੇ ਸੌ ਮਨੁੱਖ ਬਸੋਰ ਦੇ ਨਾਲੇ ਤੱਕ ਆਏ, ਅਤੇ ਉਹ ਜੋ ਪਿੱਛੇ ਛੱਡੇ ਗਏ ਸੋ ਉੱਥੇ ਹੀ ਰਹੇ।