1 Samuel 31:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਉਸ ਦੇ ਸ਼ਸਤਰਾਂ ਨੂੰ ਅਸ਼ਤਾਰੋਥ ਦੇਵੀ ਦੇ ਮੰਦਰ ਵਿੱਚ ਰੱਖਿਆ। ਸ਼ਾਊਲ ਦੀ ਲੋਥ ਨੂੰ ਉਨ੍ਹਾਂ ਨੇ ਬੈਤ-ਸ਼ਾਨ ਦੀ ਕੰਧ ਉੱਪਰ ਟੰਗ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਨ੍ਹਾਂ ਨੇ ਉਹ ਦੇ ਸ਼ਸਤ੍ਰਾਂ ਨੂੰ ਅਸ਼ਤਾਰੋਥ ਦੇਵੀ ਦੇ ਮੰਦਰ ਵਿੱਚ ਰੱਖਿਆ ਅਤੇ ਉਹ ਦੀ ਲੋਥ ਨੂੰ ਬੈਤ-ਸ਼ਾਨ ਦੀ ਕੰਧ ਉੱਤੇ ਟੰਗ ਦਿੱਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਨ੍ਹਾਂ ਨੇ ਉਹ ਦੇ ਸ਼ਸਤਰਾਂ ਨੂੰ ਅਸ਼ਤਾਰੋਥ ਦੇਵੀ ਦੇ ਮੰਦਰ ਵਿੱਚ ਰੱਖਿਆ ਅਤੇ ਉਹ ਦੀ ਲਾਸ਼ ਨੂੰ ਬੈਤ ਸ਼ਾਨ ਦੀ ਕੰਧ ਉੱਤੇ ਟੰਗ ਦਿੱਤਾ।