1 Samuel 31:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦ ਯਾਬੇਸ ਗਿਲਆਦ ਦੇ ਵਾਸੀਆਂ ਨੇ ਸੁਣਿਆ ਕਿ ਫ਼ਲਿਸਤੀਆਂ ਨੇ ਸ਼ਾਊਲ ਨਾਲ ਇਵੇਂ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਯਾਬੇਸ ਗਿਲਆਦ ਦੇ ਵਾਸੀਆਂ ਨੇ ਸੁਣਿਆ ਜੋ ਫਲਿਸਤੀਆਂ ਨੇ ਸ਼ਾਊਲ ਨਾਲ ਐਉਂ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਯਾਬੇਸ਼ ਗਿਲਆਦ ਦੇ ਵਾਸੀਆਂ ਨੇ ਸੁਣਿਆ ਜੋ ਫ਼ਲਿਸਤੀਆਂ ਨੇ ਸ਼ਾਊਲ ਨਾਲ ਇਹ ਸਭ ਕੁਝ ਕੀਤਾ,