1 Samuel 31:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਹਾਇਕ ਨੇ ਵੇਖਿਆ ਕਿ ਸ਼ਾਊਲ ਮੋਇਆ ਪਿਆ ਹੈ ਤਾਂ ਉਸ ਨੇ ਵੀ ਆਪਣੀ ਤਲਵਾਰ ਕੱਢ ਕੇ ਆਪਣੇ-ਆਪ ਨੂੰ ਵੀ ਵੱਢ ਸੁੱਟਿਆ। ਉਹ ਸ਼ਾਊਲ ਦੇ ਨਾਲ ਉੱਥੇ ਹੀ ਮਰ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਂ ਉਹ ਦੇ ਸ਼ਸਤ੍ਰ ਚੁੱਕਣ ਵਾਲੇ ਨੇ ਡਿੱਠਾ ਜੋ ਸ਼ਾਊਲ ਮਰ ਗਿਆ ਹੈਂ ਤਾਂ ਉਹ ਵੀ ਆਪਣੀ ਤਲਵਾਰ ਉੱਤੇ ਡਿੱਗ ਪਿਆ ਅਤੇ ਉਹ ਦੇ ਨਾਲ ਹੀ ਮਰ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਦੇ ਸ਼ਸਤਰ ਚੁੱਕਣ ਵਾਲੇ ਨੇ ਵੇਖਿਆ ਜੋ ਸ਼ਾਊਲ ਮਰ ਗਿਆ ਹੈ ਤਾਂ ਉਹ ਵੀ ਆਪਣੀ ਤਲਵਾਰ ਉੱਤੇ ਡਿੱਗ ਪਿਆ ਅਤੇ ਉਹ ਦੇ ਨਾਲ ਹੀ ਮਰ ਗਿਆ।