1 Samuel 31:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਗਲੇ ਦਿਨ, ਜਦ ਫ਼ਲਿਸਤੀ ਉਨ੍ਹਾਂ ਲੋਥਾਂ ਦੇ ਸਮਾਨ ਲਾਹੁਣ ਆਏ ਤਾਂ ਉਨ੍ਹਾਂ ਨੂੰ ਸ਼ਾਊਲ ਅਤੇ ਉਸ ਦੇ ਤਿੰਨੋ ਪੁੱਤਰ ਗਿਲਬੋਆ ਪਹਾੜ ਵਿੱਚ ਡਿੱਗੇ ਪਏ ਲੱਭੇ।
Punjabi Bible 2016 - ਪਵਿੱਤਰ ਬਾਈਬਲ O.V.
ਅਗਲੇ ਭਲਕ ਅਜਿਹਾ ਹੋਇਆ ਭਈ ਜਿਸ ਵੇਲੇ ਫਲਿਸਤੀ ਉਨ੍ਹਾਂ ਲੋਥਾਂ ਦੇ ਸ਼ਸਤ੍ਰ ਬਸਤ੍ਰ ਲਹੁੰਣ ਆਏ ਤਾਂ ਉਨ੍ਹਾਂ ਨੂੰ ਸ਼ਾਊਲ ਅਤੇ ਉਹ ਦੇ ਤਿੰਨੇ ਪੁੱਤ੍ਰ ਗਿਲਬੋਆ ਪਾਹਾੜ ਵਿੱਚ ਡਿੱਗੇ ਲੱਭੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਗਲੇ ਦਿਨ ਜਿਸ ਵੇਲੇ ਫ਼ਲਿਸਤੀ ਉਨ੍ਹਾਂ ਮਰਿਆਂ ਹੋਇਆਂ ਦੇ ਸ਼ਸਤਰ ਬਸਤਰ ਉਤਾਰਨ ਆਏ ਤਾਂ ਉਨ੍ਹਾਂ ਨੂੰ ਸ਼ਾਊਲ ਅਤੇ ਉਹ ਦੇ ਤਿੰਨੇ ਪੁੱਤਰ ਗਿਲਬੋਆ ਪਰਬਤ ਵਿੱਚ ਡਿੱਗੇ ਲੱਭੇ।