1 Samuel 31:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਉਨ੍ਹਾਂ ਨੇ ਉਸਦਾ ਸਿਰ ਵੱਢ ਸੁੱਟਿਆ ਅਤੇ ਉਸ ਦੇ ਸ਼ਸਤਰ ਲਾਹਕੇ ਫ਼ਲਿਸਤੀਆਂ ਦੇ ਦੇਸ਼ ਵਿੱਚ ਭੇਜ ਦਿੱਤੇ ਜੋ ਉਹ ਉਨ੍ਹਾਂ ਬੁੱਤਾਂ ਦੇ ਮੰਦਰਾਂ ਵਿੱਚ ਅਤੇ ਲੋਕਾਂ ਵਿੱਚ ਉਸਦਾ ਢੰਡੋਰਾ ਫ਼ੇਰਨ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਨ੍ਹਾਂ ਨੇ ਉਸ ਦਾ ਸਿਰ ਵੱਢ ਸੁੱਟਿਆ ਅਤੇ ਉਹ ਦੇ ਸ਼ਸਤ੍ਰ ਲਾਹ ਕੇ ਫਲਿਸਤੀਆਂ ਦੇ ਦੇਸ ਵਿੱਚ ਘੱਲ ਦਿੱਤੇ ਜੋ ਉਨ੍ਹਾਂ ਦੇਵਤਿਆਂ ਦੇ ਮੰਦਰਾਂ ਵਿੱਚ ਅਤੇ ਲੋਕਾਂ ਵਿੱਚ ਉਸ ਦੀ ਡੌਂਡੀ ਫੇਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਨ੍ਹਾਂ ਨੇ ਉਸ ਦਾ ਸਿਰ ਵੱਢ ਸੁੱਟਿਆ ਅਤੇ ਉਹ ਦੇ ਸ਼ਸਤਰ ਲਾਹ ਕੇ ਫ਼ਲਿਸਤੀਆਂ ਦੇ ਦੇਸ ਵਿੱਚ ਘੱਲ ਦਿੱਤੇ ਜੋ ਉਨ੍ਹਾਂ ਦੇਵਤਿਆਂ ਦੇ ਮੰਦਰਾਂ ਵਿੱਚ ਅਤੇ ਲੋਕਾਂ ਵਿੱਚ ਉਸ ਦੀ ਖ਼ਬਰ ਦੇਣ।