1 Samuel 4:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੋ ਫ਼ਲਿਸਤੀਆਂ ਨੇ ਡਟਕੇ ਮੁਕਾਬਲਾ ਕੀਤਾ ਅਤੇ ਇਸਰਾਏਲੀਆਂ ਨੂੰ ਹਾਰ ਦਿੱਤੀ। ਹਰ ਇਸਰਾਏਲੀ ਫ਼ੌਜੀ ਆਪਣੇ ਤੰਬੂ ਵਿੱਚ ਨੱਸ ਗਿਆ। ਇਹ ਉਨ੍ਹਾਂ ਦੀ ਬੜੀ ਸਖ਼ਤ ਹਾਰ ਸੀ ਜਿਸ ਵਿੱਚ 30,000 ਸਿਪਾਹੀ ਮਾਰਿਆ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਫਲਿਸਤੀ ਲੜੇ ਅਤੇ ਇਸਰਾਏਲ ਹਾਰ ਗਿਆ ਅਤੇ ਆਪੋ ਆਪਣੇ ਤੰਬੂਆਂ ਵੱਲ ਨੱਠੇ ਅਤੇ ਉੱਥੇ ਡਾਢੀ ਵਾਢ ਹੋਈ ਕਿਉਂ ਜੋ ਤੀਹ ਹਜ਼ਾਰ ਏਸਰਾਏਲੀ ਪਿਆਦੇ ਮਾਰੇ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਫ਼ਲਿਸਤੀ ਲੜੇ ਅਤੇ ਇਸਰਾਏਲ ਉਹਨਾਂ ਤੋਂ ਹਾਰ ਗਿਆ ਅਤੇ ਉਹ ਆਪੋ ਆਪਣੇ ਤੰਬੂਆਂ ਵੱਲ ਨੱਠੇ ਅਤੇ ਉੱਥੇ ਬਹੁਤ ਲੜਾਈ ਹੋਈ ਕਿਉਂ ਜੋ ਤੀਹ ਹਜ਼ਾਰ ਇਸਰਾਏਲੀ ਮਾਰੇ ਗਏ,