1 Samuel 4:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਿਨਯਾਮੀਨ ਦਾ ਆਦਮੀ ਦੌੜਾਕੇ ਏਲੀ ਕੋਲ ਆਇਆ ਅਤੇ ਆਕੇ ਸਾਰੀ ਵਾਰਦਾਤ ਦੱਸੀ ਅਤੇ ਕਿਹਾ, “ਮੈਂ ਹੁਣੇ-ਹੁਣੇ ਉਸ ਲੜਾਈ ਵਿੱਚੋਂ ਅੱਜ ਹੀ ਭੱਜਕੇ ਇੱਥੇ ਆਇਆ ਹਾਂ।” ਏਲੀ ਨੇ ਪੁੱਛਿਆ, “ਪੁੱਤਰ, ਕੀ ਹੋਇਆ ਹੈ ਉੱਥੇ?”
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਸ ਮਨੁੱਖ ਨੇ ਏਲੀ ਨੂੰ ਆਖਿਆ, ਮੈਂ ਫੌਜ ਤੋਂ ਆਇਆ ਹਾਂ ਅਤੇ ਮੈਂ ਅੱਜ ਫੌਜ ਦੇ ਵਿੱਚੋਂ ਭੱਜਾ ਹਾਂ। ਉਹ ਬੋਲਿਆ, ਹੇ ਮੇਰੇ ਪੁੱਤ੍ਰ, ਕੀ ਖਬਰ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਸ ਮਨੁੱਖ ਨੇ ਏਲੀ ਨੂੰ ਆਖਿਆ, ਮੈਂ ਫ਼ੌਜ ਤੋਂ ਆਇਆ ਹਾਂ ਅਤੇ ਮੈਂ ਅੱਜ ਫ਼ੌਜ ਦੇ ਵਿੱਚੋਂ ਭੱਜ ਕੇ ਆਇਆ ਹਾਂ। ਉਹ ਬੋਲਿਆ, ਹੇ ਮੇਰੇ ਪੁੱਤਰ, ਕੀ ਖ਼ਬਰ ਹੈ?