1 Samuel 4:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਮਰਨ ਹੀ ਵਾਲੀ ਸੀ ਕਿ ਇੱਕ ਔਰਤ ਨੇ ਜਿਸਨੇ ਉਸਦੀ ਮਦਦ ਕੀਤੀ ਉਸ ਨੂੰ ਕਿਹਾ, “ਫ਼ਿਕਰ ਨਾ ਕਰ, ਅਤੇ ਤੇਰੇ ਘਰ ਪੁੱਤਰ ਪੈਦਾ ਹੋਇਆ ਹੈ।” ਪਰ ਏਲੀ ਦੀ ਨੂੰਹ ਨੇ ਉਸ ਵੱਲ ਕੋਈ ਧਿਆਨ ਨਾ ਦਿੱਤਾ ਅਤੇ ਚੁੱਪ ਰਹੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦੇ ਮਰਨ ਦੇ ਵੇਲੇ ਉਨ੍ਹਾਂ ਤੀਵੀਆਂ ਨੇ ਜੋ ਉੱਥੇ ਸਨ ਉਹ ਨੂੰ ਆਖਿਆ, ਓਦਰ ਨਾ ਕਿਉਂ ਜੋ ਤੈਂ ਪੁੱਤ੍ਰ ਜਣਿਆ ਹੈ ਪਰ ਉਹ ਨੇ ਉੱਤਰ ਨਾ ਦਿੱਤਾ ਸਗੋਂ ਧਿਆਨ ਵੀ ਨਾ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਦੇ ਮਰਨ ਦੇ ਵੇਲੇ ਉਨ੍ਹਾਂ ਇਸਤਰੀਆਂ ਨੇ ਜੋ ਉੱਥੇ ਸਨ ਉਹ ਨੂੰ ਆਖਿਆ, ਡਰ ਨਾ ਕਿਉਂ ਜੋ ਤੂੰ ਪੁੱਤਰ ਨੂੰ ਜਨਮ ਦਿੱਤਾ ਹੈ ਪਰ ਉਹ ਨੇ ਉੱਤਰ ਨਾ ਦਿੱਤਾ ਸਗੋਂ ਧਿਆਨ ਵੀ ਨਾ ਕੀਤਾ।