1 Samuel 4:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਏਲੀ ਦੀ ਨੂੰਹ ਨੇ ਬੱਚੇ ਦਾ ਨਾਮ ਈਕਾਬੋਦ ਰੱਖਿਆ। ਜਿਸਤੋਂ ਉਸਦਾ ਭਾਵ ਸੀ, “ਇਸਰਾਏਲ ਦਾ ਪਰਤਾਪ ਜਾਂਦਾ ਰਿਹਾ।” ਉਸ ਨੇ ਇਹ ਇਸ ਲਈ ਕਿਹਾ ਕਿਉਂਕਿ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਜੋ ਚੁੱਕਿਆ ਗਿਆ ਸੀ ਅਤੇ ਉਸਦਾ ਸੌਹਰਾ ਅਤੇ ਪਤੀ ਦੋਵੇਂ ਮਰ ਗਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨੇ ਉਸ ਮੁੰਡੇ ਦਾ ਨਾਉਂ ਈਕਾਬੋਦ ਧਰਿਆ ਅਤੇ ਬੋਲੀ, ਇਸਰਾਏਲ ਤੋਂ ਪਰਤਾਪ ਜਾਂਦਾ ਰਿਹਾ, ਪਰਮੇਸ਼ੁਰ ਦਾ ਸੰਦੂਕ ਖੁੱਸ ਜੋ ਗਿਆ ਅਤੇ ਉਹ ਦੇ ਸਹੁਰੇ ਅਰ ਭਰਤੇ ਦੇ ਕਾਰਨ ਵੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਉਸ ਮੁੰਡੇ ਦਾ ਨਾਮ ਈਕਾਬੋਦ ਰੱਖਿਆ ਅਤੇ ਕਿਹਾ, ਇਸਰਾਏਲ ਤੋਂ ਪਰਤਾਪ ਜਾਂਦਾ ਰਿਹਾ, ਪਰਮੇਸ਼ੁਰ ਦਾ ਸੰਦੂਕ ਖੁੱਸ ਜੋ ਗਿਆ ਅਤੇ ਉਹ ਦੇ ਸਹੁਰੇ ਅਤੇ ਪਤੀ ਦੇ ਕਾਰਨ ਵੀ।