1 Samuel 5:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਲਿਸਤੀਆਂ ਨੇ ਅਬਨ-ਅਜ਼ਰ ਤੋਂ ਪਰਮੇਸ਼ੁਰ ਤੋਂ ਦਾ ਪਵਿੱਤਰ ਸੰਦੂਕ ਚੁਕਵਾ ਕੇ ਅਸ਼ਦੋਦ ਵਿੱਚ ਪਹੁੰਚਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਫਲਿਸਤੀਆਂ ਨੇ ਪਰਮੇਸ਼ੁਰ ਦਾ ਸੰਦੂਕ ਲੈ ਕੇ ਉਸ ਨੂੰ ਅਬਨ- ਅਜ਼ਰ ਤੋਂ ਅਸ਼ਦੋਦ ਤੋੜੀ ਅੱਪੜਾ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫ਼ਲਿਸਤੀਆਂ ਨੇ ਪਰਮੇਸ਼ੁਰ ਦਾ ਸੰਦੂਕ, ਅਬੇਨੇਜ਼ਰ ਤੋਂ ਚੁੱਕ ਕੇ ਅਸ਼ਦੋਦ ਸ਼ਹਿਰ ਵਿੱਚ ਪਹੁੰਚਾ ਦਿੱਤਾ।