1 Samuel 5:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਸਭ ਤੋਂ ਡਰਕੇ ਫ਼ਲਿਸਤੀਆਂ ਨੇ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਨੂੰ ਗਥ ਤੋਂ ਅਕਰੋਨ ਭੇਜ ਦਿੱਤਾ। ਪਰ ਜਦੋਂ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਅਕਰੋਨ ਵਿੱਚ ਪਹੁੰਚਿਆ ਤਾਂ ਉੱਥੋਂ ਦੇ ਲੋਕਾਂ ਨੇ ਸ਼ਿਕਾਇਤ ਕੀਤੀ ਅਤੇ ਕਿਹਾ, “ਤੁਸੀਂ ਇਸਰਾਏਲ ਦੇ ਪਰਮੇਸ਼ੁਰ ਦਾ ਸੰਦੂਕ ਭਲਾ ਸਾਡੇ ਸ਼ਹਿਰ ਅਕਰੋਨ ਵਿੱਚ ਕਿਉਂ ਲਿਆਏ ਹੋ? ਕੀ ਤੁਸੀਂ ਹੁਣ ਸਾਨੂੰ ਅਤੇ ਸਾਡੇ ਲੋਕਾਂ ਨੂੰ ਮਾਰਨਾ ਚਾਹੁੰਦੇ ਹੋ?”
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਨ੍ਹਾਂ ਨੇ ਪਰਮੇਸ਼ੁਰ ਦਾ ਸੰਦੂਕ ਅਕਰੋਨ ਨੂੰ ਭੇਜਿਆ ਪਰ ਜਿਸ ਵੇਲੇ ਪਰਮੇਸ਼ੁਰ ਦਾ ਸੰਦੂਕ ਅਕਰੋਨ ਵਿੱਚ ਅੱਪੜਿਆ ਤਾਂ ਅਜਿਹਾ ਹੋਇਆ ਜੋ ਅਕਰੋਨੀ ਚੀਕ ਉੱਠੇ ਭਈ ਓਹ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਸਾਡੇ ਵਿੱਚ ਏਸ ਲਈ ਲਿਆਏ ਹਨ ਜੋ ਸਾਡਾ ਅਤੇ ਸਾਡਿਆਂ ਲੋਕਾਂ ਦਾ ਨਾਸ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਨ੍ਹਾਂ ਨੇ ਪਰਮੇਸ਼ੁਰ ਦਾ ਸੰਦੂਕ ਅਕਰੋਨ ਨੂੰ ਭੇਜਿਆ ਪਰ ਜਿਸ ਵੇਲੇ ਪਰਮੇਸ਼ੁਰ ਦਾ ਸੰਦੂਕ ਅਕਰੋਨ ਵਿੱਚ ਪਹੁੰਚਿਆ ਤਦ ਅਜਿਹਾ ਹੋਇਆ ਜੋ ਅਕਰੋਨੀ ਚੀਕ ਉੱਠੇ, ਕਿ ਉਹ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਸਾਡੇ ਵਿੱਚ ਇਸ ਲਈ ਲਿਆਏ ਹਨ, ਜੋ ਸਾਡਾ ਅਤੇ ਸਾਡੇ ਲੋਕਾਂ ਦਾ ਨਾਸ ਕਰਨ।